Editor-In-Chief

spot_imgspot_img

ਜਲੰਧਰ ‘ਚ 28 ਸਤੰਬਰ ਨੂੰ ਛੁੱਟੀ ਦਾ ਐਲਾਨ

Date:

ਜਲੰਧਰ,22 ਸਤੰਬਰ,(ਹਰਪ੍ਰੀਤ ਸਿੰਘ ਜਾਸੋਵਾਲ):-   ਜਲੰਧਰ ‘ਚ ਡਿਪਟੀ ਕਮਿਸ਼ਨਰ (Deputy Commissioner) ਨੇ 28 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ,ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਇਹ ਛੁੱਟੀ ਸੋਢਲ ਮੇਲੇ ਦੇ ਮੱਦੇਨਜ਼ਰ ਐਲਾਨੀ ਹੈ,ਡਿਪਟੀ ਕਮਿਸ਼ਨਰ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਸੋਢਲ ਮੇਲੇ ਵਿੱਚ ਲੋਕਾਂ ਦੀ ਸ਼ਰਧਾ ਤੇ ਆਸਥਾ ਨੂੰ ਦੇਖਦੇ ਹੋਏ ਛੁੱਟੀ ਦਾ ਐਲਾਨ ਕੀਤਾ ਗਿਆ ਹੈ,ਉਨ੍ਹਾਂ ਕਿਹਾ ਕਿ 28 ਸਤੰਬਰ ਨੂੰ ਸਾਰੇ ਵਿਦਿਅਕ ਅਦਾਰੇ,ਸਰਕਾਰੀ ਦਫਤਰ ਤੇ ਨਿਗਮ-ਬੋਰਡ ਬੰਦ ਰਹਿਣਗੇ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...