Editor-In-Chief

spot_imgspot_img

ਪੰਜਾਬ ਦੇ ਸਾਰੇ ਸਕੂਲਾਂ ‘ਚ 26 ਅਗਸਤ ਤੱਕ ਛੁੱਟੀਆਂ ਦਾ ਐਲਾਨ

Date:

ਚੰਡੀਗੜ੍ਹ, 23 ਅਗਸਤ 2023,(ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਅੱਜ ਤੁਰੰਤ ਪ੍ਰਭਾਵ (23 ਅਗਸਤ 2023) ਤੋਂ ਮਿਤੀ 26 ਅਗਸਤ 2023 (ਸ਼ਨੀਵਾਰ) ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਸਰਦੀਆਂ ‘ਚ ਬੱਚਿਆਂ ਨੂੰ ਜ਼ਰੂਰ ਖਵਾਓ ਗਾਜਰ

ਚੰਡੀਗੜ੍ਹ, 03 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਸਰਦੀ ਦੀਆਂ ਸਬਜ਼ੀਆਂ...

ਸ੍ਰੋਮਣੀ ਅਕਾਲੀ ਦਲ ਦਾ ਆਈ ਟੀ ਵਿੰਗ ਦਾ ਪ੍ਰਧਾਨ ਆਮ ਆਦਮੀ ਪਾਰਟੀ ‘ਚ ਸ਼ਾਮਿਲ

ਘੱਗਾ/ਪਾਤੜਾਂ,3 ਦਸੰਬਰ,2023,(ਹਰਪ੍ਰੀਤ ਸਿੰਘ ਜੱਸੋਵਾਲ):-  ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ...

ਸ਼੍ਰੋਮਣੀ ਅਕਾਲੀ ਦਲ ਦਾ ਵਫਦ 4 ਦਸੰਬਰ ਨੂੰ ਜੇਲ੍ਹ ਅੰਦਰ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਕਰੇਗਾ ਮੁਲਾਕਾਤ

ਚੰਡੀਗੜ੍ਹ,02 ਦਸੰਬਰ, (ਹਰਪ੍ਰੀਤ ਸਿੰਘ ਜੱਸੋਵਾਲ):- ਪਟਿਆਲਾ ਜੇਲ੍ਹ ਅੰਦਰ ਫਾਂਸੀ...