Editor-In-Chief

spot_imgspot_img

ਫ਼ਿਰੋਜ਼ਪੁਰ ‘ਚ ਬੀਐਸਐਫ ਨੇ ਭਾਰਤ-ਪਾਕਿ ਸਰਹੱਦ ’ਤੇ 2 ਕਿੱਲੋ ਹੈਰੋਇਨ ਕੀਤੀ ਬਰਾਮਦ

Date:

Ferozepur,15 Aug,(Harpreet Singh Jassowal):-  ਫ਼ਿਰੋਜ਼ਪੁਰ ‘ਚ ਬੀਐਸਐਫ (BSF) ਨੂੰ ਵੱਡੀ ਸਫਲਤਾ ਮਿਲੀ ਹੈ। ਬੀਐਸਐਫ ਨੇ ਭਾਰਤ-ਪਾਕਿ ਸਰਹੱਦ ’ਤੇ 2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਹੈਰੋਇਨ 2 ਬੋਤਲਾਂ ’ਚ ਭਰੀ ਹੋਈ ਸੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ. ਐੱਸ. ਐੱਫ ਪੰਜਾਬ ਫਰੰਟੀਅਰ (B. S. F Punjab Frontier) ਦੇ ਲੋਕ ਸੰਪਰਕ ਅਧਿਕਾਰੀ ਨੇ ਦਸਿਆ ਕਿ ਬੀਐਸਐਫ (BSF) ਦੀ ਗਸ਼ਤ ਕਰ ਰਹੀ ਪਾਰਟੀ ਨੂੰ ਪਿੰਡ ਕਾਲੂ ਅਰਾਈ ਦੇ ਆਈ. ਬੀ. ਟਰੈਕ ‘ਤੇ 2 ਵਿਅਕਤੀਆਂ ਦੇ ਪੈਰਾਂ ਦੇ ਨਿਸ਼ਾਨ ਮਿਲੇ ਅਤੇ ਬੀ. ਐੱਸ. ਐੱਫ. ਵਲੋਂ ਇਸ ਇਲਾਕੇ ਵਿਚ ਸਰਚ ਆਪ੍ਰੇਸ਼ਨ ਚਲਾਇਆ ਗਿਆ।ਇਸ ਕਾਰਵਾਈ ਦੌਰਾਨ ਬੀਐਸਐਫ (BSF) ਨੂੰ 2 ਬੋਤਲਾਂ ’ਚ ਪੈਕ ਹੈਰੋਇਨ ਮਿਲੀ ਜਿਸ ਦਾ ਵਜ਼ਨ 2 ਕਿਲੋਗ੍ਰਾਮ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੀਬ 10 ਕਰੋੜ ਰੁਪਏ ਦੱਸੀ ਜਾਂਦੀ ਹੈ

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਹਿਮਾਚਲ ਪ੍ਰਦੇਸ਼ ਦੇ ਉੱਚਾਈ ਵਾਲੇ ਇਲਾਕਿਆਂ ਵਿੱਚ ਬਰਫ਼ਬਾਰੀ ਸ਼ੁਰੂ

ਸ਼ਿਮਲਾ,30 ਨਵੰਬਰ,(ਹਰਪ੍ਰੀਤ ਸਿੰਘ ਜੱਸੋਵਾਲ):- ਸ਼ਿਮਲਾ ਦੇ ਸ੍ਰੀਰਾਇਕੋਟੀ ਮੰਦਿਰ (Sriraikoti...

ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸੂਬੇ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ

ਚੰਡੀਗੜ੍ਹ,30 ਨਵੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਸਰਕਾਰ (Punjab Govt)...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ ਕੀਰਤਪੁਰ-ਮਨਾਲੀ ਫੋਰਲੇਨ ਦਾ ਉਦਘਾਟਨ

ਚੰਡੀਗੜ੍ਹ,30 ਨਵੰਬਰ,(ਹਰਪ੍ਰੀਤ ਸਿੰਘ ਜੱਸੋਵਾਲ):- ਹਿਮਾਚਲ ਪ੍ਰਦੇਸ਼ (Himachal Pradesh) ਵਿੱਚ...

ਸਾਧੂ ਸਿੰਘ ਧਰਮਸੋਤ ਦੇ ਘਰ ED ਟੀਮ ਵੱਲੋਂ ਛਾਪੇਮਾਰੀ

ਚੰਡੀਗੜ੍ਹ,30 ਨਵੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਕਾਂਗਰਸ ਸਰਕਾਰ ‘ਚ ਮੁੱਖ...