Editor-In-Chief

spot_imgspot_img

Punjab Weather News: ਪੰਜਾਬ ‘ਚ 5ਵੀਂ ਜਮਾਤ ਤੱਕ ਦੇ ਬੱਚਿਆਂ ਦੇ ਸਕੂਲ 20 ਜਨਵਰੀ ਤੱਕ ਰਹਿਣਗੇ ਬੰਦ

Date:

ਚੰਡੀਗੜ੍ਹ, 14 ਜਨਵਰੀ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸਕੂਲ ਸਿੱਖਿਆ ਵਿਭਾਗ (Department of School Education) ਵੱਲੋਂ ਵਿਦਿਆਰਥੀਆਂ ਦੀ ਸਿਹਤ ਦਾ ਖ਼ਿਆਲ ਰੱਖਦੇ ਹੋਏ ਛੁੱਟੀਆਂ ਵਧਾਉਣ ਸਬੰਧੀ ਨਵੇਂ ਆਰਡਰ ਜਾਰੀ ਕੀਤੇ ਹਨ,ਤਾਜ਼ਾ ਹੁਕਮਾਂ ਮੁਤਾਬਕ 5ਵੀਂ ਕਲਾਸ ਤੱਕ ਦੇ ਬੱਚਿਆਂ ਦੇ ਸਕੂਲ 20 ਜਨਵਰੀ ਤੱਕ ਬੰਦ ਰਹਿਣਗੇ ਜਦੋਂ ਕਿ 6ਵੀਂ ਤੋਂ 10ਵੀਂ ਤੱਕ ਦੀ ਕਲਾਸ ਦੇ ਵਿਦਿਆਰਥੀਆਂ ਦੇ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ,ਦੱਸ ਦੇਈਏ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਵੱਲੋਂ ਵੀ ਬੱਚਿਆਂ ਦੀਆਂ ਛੁੱਟੀਆਂ ਵਧਾਈਆਂ ਗਈਆਂ ਹਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...