Editor-In-Chief

spot_imgspot_img

ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

Date:

ਮੋਹਾਲੀ, 22 ਸਤੰਬਰ (ਹਰਪ੍ਰੀਤ ਸਿੰਘ ਜੱਸੋਵਾਲ):-  ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ,ਮੌਸਮ ਵਿਭਾਗ 25 ਸਤੰਬਰ ਤੱਕ ਬੱਦਲਵਾਈ ਰਹੇਗੀ ਤੇ ਇਸ ਦਾ ਪ੍ਰਭਾਵ ਵੀ ਦੇਖਣ ਨੂੰ ਮਿਲੇਗਾ,ਜਿਸਦੇ ਮੱਦੇਨਜ਼ਰ ਸੂਬੇ ਵਿੱਚ 22 ਤੋਂ 25 ਸਤੰਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ,ਇਸ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 2 ਤੋਂ 3 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...