Editor-In-Chief

spot_imgspot_img

ਦਿੱਲੀ ਵਿੱਚ ਪ੍ਰਦੂਸ਼ਣ ਦੇ ਮੱਦੇਨਜ਼ਰ ਇਸ ਵਾਰ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਸਮੇਂ ‘ਤੋਂ ਪਹਿਲਾਂ ਹੀ ਕਰ ਦਿੱਤਾ ਗਿਆ

Date:

ਦਿੱਲੀ,08 ਨਵੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਲਗਾਤਾਰ ਵੱਧਦਾ ਜਾ ਰਿਹਾ ਹੈ,ਇਸ ਲਈ ਦਿੱਲੀ ਦੇ ਸਾਰੇ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ,ਪ੍ਰਦੂਸ਼ਣ ਦੇ ਮੱਦੇਨਜ਼ਰ ਇਸ ਵਾਰ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਸਮੇਂ ‘ਤੋਂ ਪਹਿਲਾਂ ਹੀ ਕਰ ਦਿੱਤਾ ਗਿਆ,ਹੁਣ 12ਵੀਂ ਤੱਕ ਦੇ ਸਾਰੇ ਸਕੂਲ 18 ਨਵੰਬਰ ਤੱਕ ਬੰਦ ਰਹਿਣਗੇ,ਇਸ ਤੋਂ ਪਹਿਲਾਂ ਪ੍ਰਦੂਸ਼ਣ ਦੇ ਮੱਦੇਨਜ਼ਰ 10 ਅਤੇ 12 ਨੂੰ ਛੱਡ ਕੇ 10 ਨਵੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ।

ਦਿੱਲੀ ਸਰਕਾਰ (Delhi Govt) ਵੱਲੋਂ ਜਾਰੀ ਹੁਕਮਾਂ ਅਨੁਸਾਰ ਦਿੱਲੀ ਵਿੱਚ AQI 900 ਨੂੰ ਪਾਰ ਕਰ ਗਿਆ ਹੈ,ਜੋ ਕਿ ਗੰਭੀਰ ਸ਼੍ਰੇਣੀ ਵਿੱਚ ਹੈ,ਇਸ ਦੇ ਮੱਦੇਨਜ਼ਰ ਦਿੱਲੀ ਦੇ ਸਾਰੇ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ,ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਗੰਭੀਰ ਹਵਾ ਪ੍ਰਦੂਸ਼ਣ ਦੇ ਵਿਚਕਾਰ,ਦਿੱਲੀ ਸਰਕਾਰ ਨੇ ਸਕੂਲਾਂ ਵਿੱਚ 9 ਤੋਂ 18 ਨਵੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ,19 ਨਵੰਬਰ 2023 ਐਤਵਾਰ ਹੈ,ਇਸ ਲਈ ਸਕੂਲਾਂ ਦੀਆਂ ਛੁੱਟੀਆਂ 19 ਨਵੰਬਰ ਤੱਕ ਰਹਿਣਗੀਆਂ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...