Editor-In-Chief

spot_imgspot_img

ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਅੱਜ ਐਤਵਾਰ ਨੂੰ ਵਨ ਡੇ ਏਸ਼ੀਆ ਕੱਪ ਦੇ ਸੁਪਰ-4 ਮੈਚ ‘ਚ ਇਕ ਵਾਰ ਫਿਰ ਆਹਮੋ-ਸਾਹਮਣੇ ਹੋਣਗੀਆਂ

Date:

ਕੋਲੰਬੋ,10 ਸਤੰਬਰ, (ਹਰਪ੍ਰੀਤ ਸਿੰਘ ਜੱਸੋਵਾਲ):-   ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਅੱਜ ਐਤਵਾਰ ਨੂੰ ਵਨ ਡੇ ਏਸ਼ੀਆ ਕੱਪ (One Day Asia Cup) ਦੇ ਸੁਪਰ-4 ਮੈਚ ‘ਚ ਇਕ ਵਾਰ ਫਿਰ ਆਹਮੋ-ਸਾਹਮਣੇ ਹੋਣਗੀਆਂ।ਪੂਰੇ ਹਫ਼ਤੇ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਇਸ ਲਈ ਇਸ ਮੈਚ ਲਈ ਇੱਕ ਵਿਵਾਦਪੂਰਨ ਰਿਜ਼ਰਵ ਡੇਅ (Reserve Day) ਵੀ ਰੱਖਿਆ ਗਿਆ ਹੈ, ਫੈਸਲਾ ਲਿਆ ਗਿਆ ਹੈ ਕਿ ਜੇਕਰ ਐਤਵਾਰ ਨੂੰ ਮੀਂਹ ਪੈਂਦਾ ਹੈ,ਤਾਂ ਖੇਡ ਨੂੰ ਰੋਕ ਦਿੱਤਾ ਜਾਵੇਗਾ ਅਤੇ ਸੋਮਵਾਰ ਨੂੰ ਉਥੋਂ ਹੀ ਖੇਡ ਸ਼ੁਰੂ ਕੀਤੀ ਜਾਵੇਗੀ ਜਿੱਥੇ ਖ਼ਤਮ ਹੋਈ,ਇਸ ਤੋਂ ਪਹਿਲਾਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਗਰੁੱਪ ਮੈਚ ਵੀ ਮੀਂਹ ਕਾਰਨ ਪ੍ਰਭਾਵਿਤ ਹੋਇਆ ਸੀ,ਉਸ ਮੈਚ ਵਿਚ ਭਾਰਤੀ ਟੀਮ ਨੇ ਆਪਣੀ ਪਾਰੀ ਖੇਡੀ ਸੀ ਪਰ ਪਾਕਿਸਤਾਨ ਆਪਣੀ ਪਾਰੀ ਮੀਂਹ ਕਰ ਕੇ ਨਹੀਂ ਖੇਡ ਸਕਿਆ ਸੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...