Editor-In-Chief

spot_imgspot_img

ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਕਰੀਬ 2 ਮਹੀਨੇ ਬਾਅਦ ਈ-ਵੀਜ਼ਾ ਸੇਵਾ ਮੁੜ ਸ਼ੁਰੂ ਕਰ ਦਿੱਤੀ ਹੈ

Date:

ਕੈਨੇਡਾ, 22 ਨਵੰਬਰ, (ਹਰਪ੍ਰੀਤ ਸਿੰਘ ਜੱਸੋਵਾਲ):- ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਕਰੀਬ 2 ਮਹੀਨੇ ਬਾਅਦ ਈ-ਵੀਜ਼ਾ ਸੇਵਾ (E-Visa Service) ਮੁੜ ਸ਼ੁਰੂ ਕਰ ਦਿੱਤੀ ਹੈ,ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ,ਭਾਰਤ ਨੇ ਪਿਛਲੇ ਦੋ ਮਹੀਨਿਆਂ ਤੋਂ ਕੈਨੇਡੀਅਨ ਨਾਗਰਿਕਾਂ ਲਈ ਇਲੈਕਟ੍ਰਾਨਿਕ ਵੀਜ਼ਾ ਸੇਵਾ (Electronic Visa Service) ‘ਤੇ ਪਾਬੰਦੀ ਲਗਾ ਦਿੱਤੀ ਸੀ,ਅਜਿਹੀ ਸਥਿਤੀ ਵਿੱਚ,ਇੱਕ ਵਾਰ ਵੀਜ਼ਾ ਸੇਵਾ ਬਹਾਲ ਹੋਣ ਤੋਂ ਬਾਅਦ,ਕੈਨੇਡੀਅਨ ਨਾਗਰਿਕ ਭਾਰਤ ਦੀ ਯਾਤਰਾ ਕਰ ਸਕਣਗੇ।

1 ਸਤੰਬਰ ਨੂੰ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾ (Electronic Visa Service) ‘ਤੇ ਪਾਬੰਦੀ ਲਗਾ ਦਿੱਤੀ ਸੀ,ਈ-ਵੀਜ਼ਾ (E-Visa) ਮੁੜ ਸ਼ੁਰੂ ਕਰਨ ਦਾ ਮਤਲਬ ਹੈ ਕਿ ਇਸ ਵਿੱਚ ਮੈਡੀਕਲ ਵੀਜ਼ਾ,ਵਪਾਰਕ ਵੀਜ਼ਾ ਅਤੇ ਟੂਰਿਸਟ ਵੀਜ਼ਾ (Tourist Visa) ਸਮੇਤ ਚਾਰ ਤਰ੍ਹਾਂ ਦੇ ਵੀਜ਼ੇ ਸ਼ਾਮਲ ਹਨ,ਸਤੰਬਰ ਵਿੱਚ ਭਾਰਤੀ ਜਨਤਾ ਪਾਰਟੀ ਨੇ ਅਗਲੇ ਹੁਕਮਾਂ ਤੱਕ ਇਨ੍ਹਾਂ ਵੀਜ਼ਿਆਂ ’ਤੇ ਪਾਬੰਦੀ ਲਾ ਦਿੱਤੀ ਸੀ,ਜਦੋਂ ਦੋਹਾਂ ਦੇਸ਼ਾਂ ਦੇ ਸਬੰਧਾਂ ‘ਚ ਖਟਾਸ ਆਈ ਸੀ ਤਾਂ ਦੋਹਾਂ ਦੇਸ਼ਾਂ ਨੇ ਆਪਣੇ ਨਾਗਰਿਕਾਂ ਨੂੰ ਐਡਵਾਈਜ਼ਰੀ (Advisory) ਜਾਰੀ ਕੀਤੀ ਸੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...