Editor-In-Chief

spot_imgspot_img

 ਮੁੜ ਬਹਾਲ ਹੋਈਆਂ ਇੰਟਰਨੈੱਟ ਸੇਵਾਵਾਂ,ਕਿਸਾਨੀ ਅੰਦੋਲਨ ਦੇ ਮੱਦੇਨਜ਼ਰ ਪੰਜਾਬ ਦੇ ਹਰਿਆਣਾਂ ਨਾਲ ਲੱਗਦੇ ਕੁਝ ਇਲਾਕਿਆਂ ਵਿੱਚ Internet Services ਠੱਪ ਕੀਤੀਆਂ ਗਈਆਂ ਸਨ

Date:

ਚੰਡੀਗੜ੍ਹ, 27 ਫਰਵਰੀ, 2024, (ਹਰਪ੍ਰੀਤ ਸਿੰਘ ਜੱਸੋਵਾਲ):-  ਕਿਸਾਨੀ ਅੰਦੋਲਨ ਦੇ ਮੱਦੇਨਜ਼ਰ ਪੰਜਾਬ ਦੇ ਹਰਿਆਣਾਂ ਨਾਲ ਲੱਗਦੇ ਕੁਝ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ (Internet Services) ਠੱਪ ਕੀਤੀਆਂ ਗਈਆਂ ਸਨ। ਸੁਨਾਮ, ਲਹਿਰਗਾਗਾ, ਛਾਜਲੀ, ਖਨੌਰੀ ਅਤੇ ਪਾਤੜਾਂ ਖੇਤਰਾਂ ਵਿੱਚ ਕਿਸਾਨੀ ਅੰਦੋਲਨ (Peasant Movement) ਕਾਰਨ ਇੰਟਰਨੈੱਟ ਸੇਵਾ ਬੰਦ ਕੀਤੀ ਗਈ ਸੀ,ਇੱਥੇ 12 ਫਰਵਰੀ ਦੀ ਰਾਤ ਤੋਂ ਇੰਟਰਨੈੱਟ ਸੇਵਾਵਾਂ ਬੰਦ ਕੀਤੀਆਂ ਗਈਆਂ ਸਨ,ਜਿਸ ਤੋਂ ਬਾਅਦ ਹੁਣ ਸੰਗਰੂਰ ‘ਚ ਮੁੜ ਤੋਂ ਇੰਟਰਨੈੱਟ ਸੇਵਾਵਾਂ ਬਹਾਲ (Internet Services Restored) ਕਰ ਦਿੱਤੀਆਂ ਗਈਆਂ ਹਨ,ਇਹ ਸੇਵਾਵਾਂ ਜ਼ਿਆਦਾਤਰ ਸੰਗਰੂਰ ਤੇ ਪਟਿਆਲਾ ਦੇ ਇਲਾਕਿਆਂ ਵਿੱਚ ਠੱਪ ਕੀਤੀਆਂ ਗਈਆਂ ਸਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...