Editor-In-Chief

spot_imgspot_img

ਜਲੰਧਰ ਦੇ ਨੌਜਵਾਨ ਅਮਰੀਕਾ ਵਿਚ ਹਾਰਟ ਅਟੈਕ ਨਾਲ ਮੌਤ,ਮ੍ਰਿਤਕ ਅਜੇ 6 ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ

Date:

ਜਲੰਧਰ, 22 ਸਤੰਬਰ (ਹਰਪ੍ਰੀਤ ਸਿੰਘ ਜੱਸੋਵਾਲ):-  ਜਲੰਧਰ ਦੇ ਇਕ ਨੌਜਵਾਨ ਅਮਰੀਕਾ ਵਿਚ ਹਾਰਟ ਅਟੈਕ ਨਾਲ ਮੌਤ ਹੋ ਗਈ, ਮ੍ਰਿਤਕ ਦੀ ਪਛਾਣ ਦਮਨਜੋਤ ਸਿੰਘ ਵਾਸੀ ਪਿੰਡ ਪਧਿਆਣਾ ਵਜੋਂ ਹੋਈ ਹੈ,ਦਮਨਜੋਤ ਅਜੇ 6 ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ ਤੇ ਨਾਲ ਹੀ ਇਹ ਵੀ ਖਬਰ ਹੈ ਕਿ ਉਸ ਦੇ ਪਰਿਵਾਰ ਵਾਲਿਆਂ ਨੇ 40 ਲੱਖ ਦਾ ਕਰਜ਼ਾ ਲੈ ਕੇ ਉਸ ਨੂੰ ਵਿਦੇਸ਼ ਭੇਜਿਆ ਸੀ,ਪਰਿਵਾਰ ਵਾਲਿਆਂ ਨੂੰ ਉਮੀਦ ਸੀ ਕਿ ਦਮਨਜੋਤ ਵਿਦੇਸ਼ ਜਾ ਕੇ ਪੈਸਾ ਕਮਾਏਗਾ ਤੇ ਕਰਜ਼ਾ ਚੁਕਾ ਦੇਵੇਗਾ ਪਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ,ਬੀਤੀ 20 ਸਤੰਬਰ ਨੂੰ ਦਮਨਜੋਤ ਦੇ ਪਰਿਵਾਰ ਵਾਲਿਆਂ ਨੂੰ ਫੋਨ ਆਇਆ ਕਿ ਉਸ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ,ਮ੍ਰਿਤਕ ਦਮਨਜੋਤ ਮਾਪਿਆਂ ਦਾ ਇਕਲੌਤਾ ਪੁੱਤ ਸੀ,ਪੁੱਤਰ ਦੀ ਬੇਵਕਤੀ ਮੌਤ ਨਾਲ ਪੂਰੇ ਪਿੰਡ ਤੇ ਪਰਿਵਾਰ ਵਿਚ ਸੋਗ ਦਾ ਮਾਹੌਲ ਹੈ ਤੇ ਪਰਿਵਾਰ ਵਾਲਿਆਂ ‘ਤੇ ਦੁੱਖ ਦਾ ਪਹਾੜ ਟੁੱਟ ਗਿਆ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...