Editor-In-Chief

spot_imgspot_img

ਮੋਹਾਲੀ ਦੇ ਸਕੂਲਾਂ ਤੇ ਹੋਰ ਵਿੱਦਿਅਕ ਅਦਾਰਿਆਂ ‘ਚ 10 ਜੁਲਾਈ ਅੱਜ ਛੁੱਟੀ ਦਾ ਐਲਾਨ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

Date:

ਸਾਹਿਬਜ਼ਾਦਾ ਅਜੀਤ ਸਿੰਘ ਨਗਰ,10 ਜੁਲਾਈ,(ਹਰਪ੍ਰੀਤ ਸਿੰਘ ਜੱਸੋਵਾਲ):-  ਡਿਪਟੀ ਕਮਿਸ਼ਨਰ ਆਸ਼ਿਕਾ ਜੈਨ (Deputy Commissioner Ashika Jain) ਵਲੋਂ ਬੀਤੇ ਕੱਲ੍ਹ ਤੋਂ ਪੰਜਾਬ ਭਰ ਵਿਚ ਪੈ ਰਹੇ ਭਾਰੀ ਮੀਂਹ ਦਰਮਿਆਨ 10 ਜੁਲਾਈ 2023 ਦਿਨ ਸੋਮਵਾਰ ਨੂੰ ਜ਼ਿਲ੍ਹੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਾਰੇ ਸਰਕਾਰੀ,ਅਰਧ ਸਰਕਾਰੀ,ਮਾਨਤਾ ਪ੍ਰਾਪਤ (ਪ੍ਰਾਇਮਰੀ,ਮਿਡਲ,ਹਾਈ ਅਤੇ ਸੈਕੰਡਰੀ) ਸਕੂਲਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ,ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦਸਿਆ ਕਿ ਭਾਰੀ ਵਰਖਾ ਹੋਣ ਕਾਰਨ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਰਕਾਰੀ ਸਕੂਲਾਂ,ਪਿੰਡਾਂ ਅਤੇ ਸ਼ਹਿਰਾਂ ਦੇ ਕਾਫੀ ਹਿੱਸੇ ਵਿਚ ਪਾਣੀ ਭਰ ਗਿਆ ਹੈ,ਇਸ ਕਾਰਨ ਬੱਚਿਆਂ ਦਾ ਸਕੂਲ ਆਉਣਾ-ਜਾਣਾ ਬਹੁਤ ਮੁਸ਼ਕਲ ਹੈ,ਉਨ੍ਹਾਂ ਦਸਿਆ ਕਿ ਇਨ੍ਹਾਂ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (District Sahibzada Ajit Singh Nagar) ਦੇ ਸਮੂਹ ਸਰਕਾਰੀ ਪ੍ਰਾਈਵੇਟ ਸਕੂਲਾਂ ਅਤੇ ਵਿਦਿਅਕ ਅਦਾਰਿਆਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...