Editor-In-Chief

spot_imgspot_img

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਦੀਵਾਲੀ ‘ਤੇ ਰਿਲੀਜ਼ ਹੋਵੇਗਾ

Date:

ਮਾਨਸਾ, 9 ਨਵੰਬਰ 2023,(ਹਰਪ੍ਰੀਤ ਸਿੰਘ ਜੱਸੋਵਾਲ):-  ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Late Punjabi Singer Sidhu Moosewala) ਦਾ ਨਵਾਂ ਗੀਤ ਦੀਵਾਲੀ ‘ਤੇ ਰਿਲੀਜ਼ ਹੋਵੇਗਾ,ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਨੇ ਨਵੇਂ ਗੀਤ ਦਾ ਪੋਸਟਰ ਸੋਸ਼ਲ ਮੀਡੀਆ (Poster Social Media) ‘ਤੇ ਰਿਲੀਜ਼ ਕੀਤਾ ਹੈ,ਦੀਵਾਲੀ ‘ਤੇ ਪ੍ਰਸ਼ੰਸਕ ਇਸ ਗੀਤ ਨੂੰ ਸੁਣ ਸਕਣਗੇ,ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਹੈ,ਇਹ ਗੀਤ ਦੀਵਾਲੀ ਮੌਕੇ 12 ਨਵੰਬਰ ਨੂੰ ਦੁਪਹਿਰ 12 ਵਜੇ ਯੂਟਿਊਬ (Youtube) ਸਮੇਤ ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ ‘ਤੇ ਰਿਲੀਜ਼ ਕੀਤਾ ਜਾਵੇਗਾ,ਪੋਸਟਰ ਜਾਰੀ ਕਰਨ ਦੇ ਨਾਲ ਹੀ ਮਾਂ ਚਰਨ ਕੌਰ ਨੇ ਇਕ ਸੁਨੇਹਾ ਵੀ ਲਿਖਿਆ, “ਆ ਗਿਆ ਮੇਰਾ ਬੱਬਰ ਸ਼ੇਰ ਤੇ ਸੋਡਾ ਭਰਾ ਧੱਕ ਪਾਉਣ, ਸੌਖਾ ਨਹੀਂ ਰਾਹ ਖਾਲ੍ਹੀ ਕਰਦੇ”।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...