Editor-In-Chief

spot_imgspot_img

ਅਨੇਕਾਂ ਹਿੱਟ ਗੀਤ ਨਾਲ ਲੋਕਾਂ ਦੇ ਦਿਲ ਵਿਚ ਜਗ੍ਹਾ ਬਣਾਉਣ ਵਾਲੇ ਮਰਹੂਮ ਗਾਇਕ ਸੁਰਿੰਦਰ ਛਿੰਦਾ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ

Date:

Ludhiana,29 July,(Harpreet Singh Jassowal):-  ਅਨੇਕਾਂ ਹਿੱਟ ਗੀਤ ਨਾਲ ਲੋਕਾਂ ਦੇ ਦਿਲ ਵਿਚ ਜਗ੍ਹਾ ਬਣਾਉਣ ਵਾਲੇ ਮਰਹੂਮ ਗਾਇਕ ਸੁਰਿੰਦਰ ਛਿੰਦਾ (Late singer Surinder Chhinda) 26 ਜੁਲਾਈ ਨੂੰ ਪ੍ਰਮਾਤਮਾ ਵਲੋਂ ਮਿਲੀ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਗੁਰੂ ਚਰਨਾਂ ‘ਚ ਜਾ ਬਿਰਾਜੇ ਸਨ। ਉਨ੍ਹਾਂ ਦਾ ਅੰਤਿਮ ਸਸਕਾਰ 29 ਜੁਲਾਈ ਦਿਨ ਸ਼ਨੀਵਾਰ ਯਾਨੀ ਅੱਜ ਰਸਮਾਂ ਪੂਰੀਆਂ ਕਰਨ ਉਪਰੰਤ ਮਾਡਲ ਟਾਊਨ ਐਕਸ਼ਟੈਂਨਸ਼ਨ ਸਥਿਤ ਸ਼ਮਸ਼ਾਨ ਘਾਟ ਵਿਖੇ ਦੁਪਿਹਰ 1 ਵਜੇ ਦੇ ਕਰੀਬ ਹੋਵੇਗਾ। ਸੁਰਿੰਦਰ ਛਿੰਦਾ ਪਿਛਲੇ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਦਾ ਇਲਾਜ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ (D. M. C. Hospital) ’ਚ ਚੱਲ ਰਿਹਾ ਸੀ,ਸੁਰਿੰਦਰ ਛਿੰਦਾ ਕਿਡਨੀ ਦੀ ਸਮੱਸਿਆ ਨਾਲ ਜੂਝ ਰਹੇ ਸਨ। ਸੁਰਿੰਦਰ ਛਿੰਦਾ ਨੂੰ ਪਿਆਰ ਕਰਨ ਵਾਲੇ ਹੋਰ ਲੋਕ ਵੀ ਇਥੇ ਪਹੁੰਚ ਰਹੇ ਹਨ

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...