Editor-In-Chief

spot_imgspot_img

ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਸੋਮਵਾਰ ਨੂੰ ਦੂਜੇ ਦਿਨ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼

Date:

ਚੰਡੀਗੜ੍ਹ,12 ਸਤੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਸੋਮਵਾਰ ਨੂੰ ਦੂਜੇ ਦਿਨ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ,ਮੌਸਮ ਵਿਭਾਗ ਅਨੁਸਾਰ Chandigarh,Ludhiana,Pathankot,Gurdaspur ਆਦਿ ਥਾਵਾਂ ’ਤੇ ਬਾਰਿਸ਼ ਹੋਈ ਜਦਕਿ ਬਾਕੀ ਜ਼ਿਲ੍ਹਿਆਂ ’ਚ ਵੀ ਸਵੇਰੇ ਚਾਰ ਵਜੇ ਤੋਂ ਸੱਤ ਵਜੇ ਦੌਰਾਨ ਬੂੰਦਾਬਾਂਦੀ ਤੇ ਹਲਕੀ ਬਾਰਿਸ਼ ਹੋਈ,ਜਿਨ੍ਹਾਂ ਥਾਵਾਂ ‘ਤੇ ਹਲਕੀ ਤੋਂ ਮੱਧਮ ਬਾਰਸ਼ ਹੋਈ,ਉੱਥੇ ਹੁੰਮਸ ਭਰੀ ਗਰਮੀ ਤੋਂ ਥੋੜ੍ਹੀ ਰਾਹਤ ਸੀ,ਇਹ ਦੂਸਰਾ ਦਿਨ ਸੀ,ਜਦੋਂ ਪੰਜਾਬ ‘ਚ ਬਾਰਸ਼ ਹੋਈ,ਮੌਸਮ ਵਿਭਾਗ ਅਨੁਸਾਰ 17 ਸਤੰਬਰ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੱਦਲ ਛਾਏ ਰਹਿਣ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...