Editor-In-Chief

spot_imgspot_img

ਮਨਿੰਦਰਜੀਤ ਸਿੰਘ ਬੇਦੀ ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਨਿਯੁਕਤ

Date:

MOHLAI,22 JULY,(HARPREET SINGH JASSOWAL):-  ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਅੱਜ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਦਾ ਨਵਾਂ ਐਡੀਸ਼ਨਲ ਐਡਵੋਕੇਟ ਜਨਰਲ (New Additional Advocate General) ਨਿਯੁਕਤ ਕੀਤਾ ਗਿਆ ਹੈ। ਮਨਿੰਦਰਜੀਤ ਸਿੰਘ ਬੇਦੀ,ਸਭ ਤੋਂ ਛੋਟੀ ਉਮਰ ਦੇ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਹੋਏ ਹਨ ਜੋ ਉਹਨਾਂ ਲਈ ਬਹੁਤ ਵੱਡੀ ਪ੍ਰਾਪਤੀ ਹੈ। ਲੰਬੇ ਸਮੇਂ ਤੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜੁੜੇ ਹੋਏ ਹਨ ਅਤੇ ਕੇਜਰੀਵਾਲ ਦੇ ਨਜ਼ਦੀਕੀਆਂ ਵਿਚੋ ਇੱਕ ਹਨ। ਇਸ ਸੰਬਧੀ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਉਹ ਇਸ ਨਿਯੁਕਤੀ ਤੇ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਦਾ ਧੰਨਵਾਦ ਕਰਦੇ ਹਨ।

file photo

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...