ਅੰਮ੍ਰਿਤਸਰ ਸਾਹਿਬ, 05 ਸਤੰਬਰ, (ਹਰਪ੍ਰੀਤ ਸਿੰਘ ਜੱਸੋਵਾਲ):- ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਬਣਨ ਤੋਂ ਬਾਅਦ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਮੰਗਲਵਾਰ ਨੂੰ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ,ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਬਣਨ ਤੋਂ ਬਾਅਦ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਮੰਗਲਵਾਰ ਨੂੰ ਅੰਮ੍ਰਿਤਸਰ ਸਥਿਤ ਸ਼੍ਰੀ ਹਰਿਮੰਦਰ ਸਾਹਿਬ (Shri Harmandir Sahib) ਮੱਥਾ ਟੇਕਣ ਪੁੱਜੇ,ਭਾਜਪਾ ਪੰਜਾਬ ਦੀਆਂ ਸਾਰੀਆਂ 13 ਸੀਟਾਂ ਲਈ ਤਿਆਰੀ ਕਰ ਰਹੀ ਹੈ ਅਤੇ ਅਕਾਲੀ ਦਲ (Akali Dal) ਨਾਲ ਗਠਜੋੜ ਦਾ ਕੋਈ ਦੂਰ ਦਾ ਵਿਚਾਰ ਨਹੀਂ ਹੈ,ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੀ ਤਰੱਕੀ ਦੀ ਗੱਲ ਹੋ ਰਹੀ ਹੈ,ਇਸ ਲਈ ਭਾਜਪਾ ਤੋਂ ਚੰਗਾ ਕੋਈ ਵਿਕਲਪ ਨਹੀਂ ਹੈ।
ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਮਨਜਿੰਦਰ ਸਿੰਘ ਸਿਰਸਾ,ਅਕਾਲੀ ਦਲ ਨਾਲ ਗਠਜੋੜ ਤੋਂ ਇਨਕਾਰ
Date: