Editor-In-Chief

spot_imgspot_img

ਬਠਿੰਡਾ ਦੇ ਲੈਂਡ ਅਲਾਟਮੈਂਟ ਕੇਸ ਵਿਚ ਫਸੇ ਪੰਜਾਬ ਦੇ ਸਾਬਕਾ ਵਿੱਤ ਮਨਪ੍ਰੀਤ ਬਾਦਲ ਅੱਜ ਵਿਜੀਲੈਂਸ ਦੇ ਸਾਹਮਣੇ ਪੇਸ਼ ਨਹੀਂ ਹੋਏ

Date:

ਬਠਿੰਡਾ 23 ਅਕਤੂਬਰ (ਹਰਪ੍ਰੀਤ ਸਿੰਘ ਜੱਸੋਵਾਲ):- ਬਠਿੰਡਾ ਦੇ ਲੈਂਡ ਅਲਾਟਮੈਂਟ ਕੇਸ (Land Allotment Case) ਵਿਚ ਫਸੇ ਪੰਜਾਬ ਦੇ ਸਾਬਕਾ ਵਿੱਤ ਮਨਪ੍ਰੀਤ ਬਾਦਲ ਅੱਜ ਵਿਜੀਲੈਂਸ (Vigilance) ਦੇ ਸਾਹਮਣੇ ਪੇਸ਼ ਨਹੀਂ ਹੋਏ,ਮਨਪ੍ਰੀਤ ਬਾਦਲ ਦੇ ਵਕੀਲ ਵਿਜੀਲੈਂਸ (Vigilance) ਦੇ ਸਾਹਮਣੇ ਪੇਸ਼ ਹੋਏ,ਇਥੇ ਉਨ੍ਹਾਂ ਨੇ ਮਨਪ੍ਰੀਤ ਬਾਦਲ ਦਾ ਪਾਸਪੋਰਟ ਦਫਤਰ ਵਿਚ ਜਮ੍ਹਾ ਕਰਵਾਇਆ,ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮਨਪ੍ਰੀਤ ਬਾਦਲ ਦਾ ਪੀਜੀਆਈ (PGI) ਵਿਚ ਇਲਾਜ ਚੱਲ ਰਿਹਾ ਹੈ,ਉਨ੍ਹਾਂ ਦੀ ਪਿੱਠ ਵਿਚ ਦਰਦ ਹੈ,ਵਕੀਲ ਨੇ ਕਿਹਾ ਕਿ ਵਿਜੀਲੈਂਸ ਤੋਂ ਪੇਸ਼ ਹੋਣ ਲਈ 10 ਤੋਂ 12 ਦਿਨ ਦਾ ਸਮਾਂ ਮੰਗਿਆ ਹੈ।

ਮਨਪ੍ਰੀਤ ਬਾਦਲ ਨੂੰ ਕੁਝ ਸਮੇਂ ਪਹਿਲਾਂ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲੀ ਸੀਜਿਸ ਦੇ ਬਾਅਦ ਵਿਜੀਲੈਂਸ ਨੇ ਸੰਮਨ ਭੇਜ ਕੇ ਜਾਂਚ ਵਿਚ ਸ਼ਾਮਲ ਹੋਣ ਲਈ ਕਿਹਾ ਸੀ,ਦੱਸ ਦੇਈਏ ਕਿ ਮਨਪ੍ਰੀਤ ਬਾਦਲ ‘ਤੇ ਬਠਿੰਡਾ ਵਿਚ ਸਾਜਿਸ਼ ਤਹਿਤ ਘੱਟ ਰੇਟ ‘ਤੇ ਸਰਕਾਰੀ ਪਲਾਟ ਖਰੀਦਣ ਦਾ ਦੋਸ਼ ਹੈ,ਮਾਡਲ ਟਾਊਨ (Model Town) ਦੇ ਫੇਜ਼ ਵਨ ਵਿਚ ਉਨ੍ਹਾਂ ‘ਤੇ 1560 ਗਜ਼ ਦੇ 2 ਪਲਾਟਾਂ ਦੀ ਖਰੀਦ ਵਿਚ ਸਰਕਾਰ ਨੂੰ 65 ਲੱਖ ਦਾ ਨੁਕਸਾਨ ਪਹੁੰਚਾਉਣ ਦਾ ਦੋਸ਼ ਹੈ,ਹਾਲਾਂਕਿ ਮਨਪ੍ਰੀਤ ਨੇ ਤਰਕ ਦਿੱਤਾ ਸੀ ਕਿ ਬਠਿੰਡਾ ਡਿਵੈਲਪਮੈਂਟ ਅਥਾਰਟੀ (Bathinda Development Authority) ਨੇ ਇਹ ਰਿਜ਼ਰਵ ਰੇਟ ਤੈਅਕੀਤੇ ਸਨ,ਉਨ੍ਹਾਂ ਨੇ ਕੋਈ ਨੁਕਸਾਨ ਨਹੀਂ ਪਹੁੰਚਾਇਆ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...