Editor-In-Chief

spot_imgspot_img

ਜੰਮੂ ਦੇ ਪੁੰਛ ‘ਚ ਸ਼ਹੀਦ ਹੋਇਆ ਮਾਨਸਾ ਦਾ ਜਵਾਨ,ਅੰਤਿਮ ਸਸਕਾਰ ਅੱਜ ਪਿੰਡ ਕੋਟਲੀ ਵਿਖੇ ਕੀਤਾ ਜਾਵੇਗਾ

Date:

ਮਾਨਸਾ,13 ਅਕਤੂਬਰ, (ਹਰਪ੍ਰੀਤ ਸਿੰਘ ਜੱਸੋਵਾਲ):- ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਦਾ ਜਵਾਨ ਜੰਮੂ-ਕਸ਼ਮੀਰ (Jammu And Kashmir) ਦੇ ਪੁੰਛ ਵਿਚ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਿਆ,ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ,20 ਸਾਲਾ ਅੰਮ੍ਰਿਤਪਾਲ ਸਿੰਘ ਦਾ ਅੰਤਿਮ ਸਸਕਾਰ ਅੱਜ ਪਿੰਡ ਕੋਟਲੀ ਵਿਖੇ ਕੀਤਾ ਜਾਵੇਗਾ,ਜਾਣਕਾਰੀ ਅਨੁਸਾਰ ਅਗਨੀਵੀਰ (Agnivir) ਵਜੋਂ ਭਰਤੀ ਅੰਮ੍ਰਿਤਪਾਲ ਸਿੰਘ ਟ੍ਰੇਨਿੰਗ ਤੋਂ ਬਾਅਦ ਡੇਢ ਮਹੀਨਾ ਪਹਿਲਾਂ ਹੀ ਛੁੱਟੀ ਕੱਟ ਕੇ ਜੰਮੂ-ਕਸ਼ਮੀਰ ਡਿਊਟੀ ’ਤੇ ਗਿਆ ਸੀ,ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦਸਿਆ ਕਿ ਅੰਮ੍ਰਿਤਪਾਲ ਸਿੰਘ ਨੇ 2 ਦਿਨ ਬਾਅਦ ਭੈਣ ਦੇ ਵਿਆਹ ਲਈ ਛੁੱਟੀ ’ਤੇ ਆਉਣਾ ਸੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...