Editor-In-Chief

spot_imgspot_img

ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਮਿਲੀ ਰਾਹਤ

Date:

ਚੰਡੀਗੜ੍ਹ, 15 ਜਨਵਰੀ 2024, (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Punjab Cabinet Minister Gurmeet Singh Meet Here) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ,ਹਾਈ ਕੋਰਟ ਨੇ ਚੰਡੀਗੜ੍ਹ (Chandigarh) ਜ਼ਿਲ੍ਹਾ ਅਦਾਲਤ ਵੱਲੋਂ ਉਸ ਖ਼ਿਲਾਫ਼ ਜਾਰੀ ਗ਼ੈਰ-ਜ਼ਮਾਨਤੀ ਵਾਰੰਟ ਰੱਦ ਕਰ ਦਿੱਤੇ ਹਨ,ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਿਰੁੱਧ ਆਈਪੀਸੀ ਦੀ ਧਾਰਾ 188 ਦੇ ਤਹਿਤ 24 ਅਕਤੂਬਰ 2020 ਨੂੰ ਚੰਡੀਗੜ੍ਹ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਸੀ,ਇਹ ਮਾਮਲਾ ਉਸ ਸਮੇਂ ਦਰਜ ਕੀਤਾ ਗਿਆ ਜਦੋਂ ਉਹ ‘ਆਪ’ ਸਮਰਥਕਾਂ ਨਾਲ ਚੰਡੀਗੜ੍ਹ ਭਾਜਪਾ ਦਫ਼ਤਰ ਵਿਖੇ ਧਰਨਾ ਦੇਣ ਗਏ ਸਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...