Editor-In-Chief

spot_imgspot_img

ਭਾਰਤੀ ਟੀਮ ਦੇ ਸਟਾਰ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਦਾ ਅਰਜੁਨ ਐਵਾਰਡ ਨਾਲ ਸਨਮਾਨ

Date:

ਨਵੀਂ ਦਿੱਲੀ, 09 ਜਨਵਰੀ (ਹਰਪ੍ਰੀਤ ਸਿੰਘ ਜੱਸੋਵਾਲ):-  ਕ੍ਰਿਕਟਰ ਮੁਹੰਮਦ ਸ਼ਮੀ (Cricketer Mohammad Shami) ਨੂੰ ਭਾਰਤ ਦੇ ਸਰਵੋਤਮ ਗੇਂਦਬਾਜ਼ਾਂ ‘ਚ ਗਿਣਿਆ ਜਾਂਦਾ ਹੈ,ਉਸਨੇ ਸਾਲ 2013 ਵਿੱਚ ਭਾਰਤ ਲਈ ਡੈਬਿਊ ਕੀਤਾ ਸੀ,ਉਦੋਂ ਤੋਂ ਉਹ ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ੀ ਹਮਲੇ ਦੀ ਅਹਿਮ ਕੜੀ ਬਣ ਗਿਆ ਹੈ,ਉਸ ਨੇ ਭਾਰਤ ਲਈ 64 ਟੈਸਟ ਮੈਚਾਂ ‘ਚ 229 ਵਿਕਟਾਂ, 101 ਵਨਡੇ ਮੈਚਾਂ ‘ਚ 195 ਵਿਕਟਾਂ ਅਤੇ 23 ਟੀ-20 ਮੈਚਾਂ ‘ਚ 24 ਵਿਕਟਾਂ ਹਾਸਲ ਕੀਤੀਆਂ ਹਨ।

ਦਰਅਸਲ ਭਾਰਤੀ ਟੀਮ ਦੇ ਸਟਾਰ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਰਾਸ਼ਟਰਪਤੀ ਭਵਨ (Rashtrapati Bhavan) ਵਿੱਚ  ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) ਨੇ ਅਰਜੁਨ ਐਵਾਰਡ ਦਿੱਤਾ,ਖੇਡ ਮੰਤਰਾਲੇ ਨੇ ਸ਼ਮੀ ਸਮੇਤ 26 ਖਿਡਾਰੀਆਂ ਨੂੰ ਅਰਜੁਨ ਪੁਰਸਕਾਰ ਦੇਣ ਦਾ ਪਹਿਲਾਂ ਹੀ ਐਲਾਨ ਕੀਤਾ ਸੀ,ਕਮੇਟੀ ਦੀਆਂ ਸਿਫਾਰਿਸ਼ਾਂ ਦੇ ਆਧਾਰ ‘ਤੇ ਅਤੇ ਸਹੀ ਜਾਂਚ ਤੋਂ ਬਾਅਦ ਸਰਕਾਰ ਨੇ ਖਿਡਾਰੀਆਂ,ਕੋਚਾਂ ਅਤੇ ਸੰਸਥਾਵਾਂ ਨੂੰ ਪੁਰਸਕਾਰ ਦੇਣ ਦਾ ਫੈਸਲਾ ਕੀਤਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...