Editor-In-Chief

spot_imgspot_img

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਦਿੱਲੀ ਦੇ ਆਪਣੇ ਰਿਹਾਇਸ਼ 7 ਲੋਕ ਕਲਿਆਣ ਮਾਰਗ ‘ਤੇ ਸਕੂਲੀ ਲੜਕੀਆਂ ਨਾਲ ਰੱਖੜੀ ਮਨਾਈ

Date:

ਨਵੀਂ ਦਿੱਲੀ, 30 ਅਗਸਤ, (ਹਰਪ੍ਰੀਤ ਸਿੰਘ ਜੱਸੋਵਾਲ):- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਦਿੱਲੀ ਦੇ ਆਪਣੇ ਰਿਹਾਇਸ਼ 7 ਲੋਕ ਕਲਿਆਣ ਮਾਰਗ ‘ਤੇ ਸਕੂਲੀ ਲੜਕੀਆਂ ਨਾਲ ਰੱਖੜੀ ਮਨਾਈ। ਬੱਚੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗੁੱਟ ‘ਤੇ ਰੱਖੜੀ ਬੰਨ੍ਹੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰਿਆਂ ਨਾਲ ਗਰੁੱਪ ਫੋਟੋਸ਼ੂਟ ਕਰਵਾਇਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵੇਰੇ ਰਕਸ਼ਾ ਬੰਧਨ ਦੇ ਪਵਿੱਤਰ ਤਿਉਹਾਰ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related