Editor-In-Chief

spot_imgspot_img

ਏਸ਼ੀਅਨ ਖੇਡਾਂ 2023 ਵਿੱਚ ਅੱਠਵੇਂ ਦਿਨ ਐਤਵਾਰ ਨੂੰ ਭਾਰਤੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ

Date:

ਨਵੀਂ ਦਿੱਲੀ,01 ਅਕਤੂਬਰ, (ਹਰਪ੍ਰੀਤ ਸਿੰਘ ਜੱਸੋਵਾਲ):- ਏਸ਼ੀਅਨ ਖੇਡਾਂ 2023 (Asian Games 2023) ਦਾ ਆਯੋਜਨ ਚੀਨ ਦੇ ਹਾਂਗਜ਼ੂ ਵਿੱਚ ਕੀਤਾ ਜਾ ਰਿਹਾ ਹੈ,ਇਸ ਦੇ ਅੱਠਵੇਂ ਦਿਨ ਐਤਵਾਰ ਨੂੰ ਭਾਰਤੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ,ਟੀਮ ਇੰਡੀਆ (Team India) ਨੂੰ ਸੋਨੇ ਦੇ ਨਾਲ ਸਿਲਵਰ ਮੈਡਲ (Silver Medal) ਵੀ ਮਿਲਿਆ,ਭਾਰਤੀ ਨਿਸ਼ਾਨੇਬਾਜ਼ ਚੇਨਈ,ਪ੍ਰਿਥਵੀਰਾਜ ਟੋਂਡੇਮਨ ਅਤੇ ਜ਼ੋਰਾਵਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤਿਆ,ਮਹਿਲਾ ਟੀਮ ਨੇ ਚਾਂਦੀ ਦਾ ਤਗ਼ਮਾ ਜਿੱਤਿਆ,ਗੋਲਫ ਵਿੱਚ ਵੀ ਭਾਰਤ ਨੂੰ ਚਾਂਦੀ ਦਾ ਤਮਗਾ ਮਿਲਿਆ ਹੈ।

ਭਾਰਤ ਨੇ ਨਿਸ਼ਾਨੇਬਾਜ਼ੀ ਵਿੱਚ 7ਵਾਂ ਸੋਨ ਤਮਗਾ ਜਿੱਤਿਆ ਹੈ,ਚੇਨਈ,ਪ੍ਰਿਥਵੀਰਾਜ ਅਤੇ ਜ਼ੋਰਾਵਰ ਦੀ ਤਿਕੜੀ ਨੇ ਪੁਰਸ਼ ਟੀਮ ਟਰੈਪ ਸ਼ੂਟਿੰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ,ਭਾਰਤੀ ਨਿਸ਼ਾਨੇਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨ ਤਮਗਾ ਜਿੱਤਿਆ,ਮਹਿਲਾ ਟੀਮ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ,ਰਾਜੇਸ਼ਵਰੀ ਕੁਮਾਰੀ,ਮਨੀਸ਼ਾ ਕੀਰ ਅਤੇ ਪ੍ਰੀਤੀ ਰਜਕ ਨੇ ਮਹਿਲਾ ਟੀਮ ਟਰੈਪ ਸ਼ੂਟਿੰਗ (Women’s Tteam Trap Shooting) ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ,ਇਸ ਤਰ੍ਹਾਂ ਭਾਰਤ ਨੇ ਕੁੱਲ 41 ਤਗਮੇ ਜਿੱਤੇ ਹਨ,ਇਸ ਵਿੱਚ 11 ਸੋਨਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...