Editor-In-Chief

spot_imgspot_img

AGTF-ਪੰਜਾਬ ਅਤੇ ਐਸ.ਏ.ਐਸ.ਨਗਰ ਪੁਲਿਸ ਵਲੋਂ ਪਾਕਿ-ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਦੇ 6 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ

Date:

ਚੰਡੀਗੜ੍ਹ, 31 ਅਗਸਤ (ਹਰਪ੍ਰੀਤ ਸਿੰਘ ਜੱਸੋਵਾਲ):- AGTF-ਪੰਜਾਬ ਅਤੇ ਐਸ.ਏ.ਐਸ.ਨਗਰ ਪੁਲਿਸ ਵਲੋਂ ISI-ਸਮਰਥਿਤ, ਪਾਕਿ-ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਦੇ 6 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ।ਇਹਨਾਂ ਵਿੱਚੋਂ ਇੱਕ ਵਿਅਕਤੀ ਅਪਰੈਲ ਵਿੱਚ ਪਟਿਆਲਾ ਵਿਖੇ ਹੋਏ ਦੋਹਰੇ ਕਤਲ ਕੇਸ ਵਿੱਚ ਸ਼ਾਮਲ ਸੀ ਅਤੇ ਉਦੋਂ ਤੋਂ ਹੀ ਫਰਾਰ ਚਲ ਰਿਹਾ ਸੀ।ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਸੂਬੇ ਵਿੱਚ ਸਨਸਨੀਖੇਜ਼ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਸਨ। ਇਹਨਾਂ ਕੋਲੋਂ 5 ਪਿਸਤੌਲ ਅਤੇ 20 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ।

5 ਪਿਸਤੌਲ ਅਤੇ 20 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ
 5 ਪਿਸਤੌਲ ਅਤੇ 20 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...