Editor-In-Chief

spot_imgspot_img

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 14ਵੀਂ ਕਿਸ਼ਤ ਕੀਤੀ ਜਾਰੀ

Date:

NEW DELHI,27 JULY,(HARPREET SINGH JASSOWAL):-  ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਅੱਜ ਯਾਨੀ 27 ਜੁਲਾਈ 2023 ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (Pradhan Mantri Kisan Samman Nidhi Yojana) ਦੀ 14ਵੀਂ ਕਿਸ਼ਤ ਜਾਰੀ ਕੀਤੀ,ਰਾਜਸਥਾਨ ਦੇ ਸੀਕਰ ਤੋਂ ਦੇਸ਼ ਭਰ ਦੇ 8.5 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿਚ 2000 ਰੁਪਏ ਦੀ ਕਿਸ਼ਤ ਟਰਾਂਸਫਰ ਕੀਤੀ ਗਈ,ਕਿਸਾਨਾਂ ਨੂੰ 14ਵੀਂ ਕਿਸ਼ਤ ਵਜੋਂ 17 ਹਜ਼ਾਰ ਕਰੋੜ ਰੁਪਏ ਦਿਤੇ ਗਏ ਹਨ,ਇਸ ਸਕੀਮ ਤਹਿਤ ਹਰ ਸਾਲ ਸਰਕਾਰ ਕਿਸਾਨਾਂ ਦੇ ਖਾਤੇ ਵਿਚ 2-2 ਹਜ਼ਾਰ ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ 6000 ਰੁਪਏ ਟਰਾਂਸਫਰ ਕਰਦੀ ਹੈ,ਇਸ ਸਕੀਮ ਤਹਿਤ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਸਾਲ ਵਿੱਚ 2000 ਰੁਪਏ ਦੀਆਂ ਤਿੰਨ ਕਿਸ਼ਤਾਂ (ਕੁੱਲ 6000 ਰੁਪਏ) ਦਿਤੀਆਂ ਜਾਂਦੀਆਂ ਹਨ,ਸਕੀਮ ਤਹਿਤ ਪਹਿਲੀ ਕਿਸ਼ਤ ਅਪ੍ਰੈਲ-ਜੁਲਾਈ,ਦੂਜੀ ਕਿਸ਼ਤ ਅਗਸਤ-ਨਵੰਬਰ ਅਤੇ ਤੀਜੀ ਕਿਸ਼ਤ ਦਸੰਬਰ-ਮਾਰਚ ਵਿਚਕਾਰ ਜਾਰੀ ਕੀਤੀ ਜਾਂਦੀ ਹੈ,ਇਹ ਯੋਜਨਾ ਕਿਸਾਨਾਂ ਨੂੰ ਵਿੱਤੀ ਮਦਦ ਪ੍ਰਦਾਨ ਕਰਨ ਲਈ 2019 ਵਿਚ ਸ਼ੁਰੂ ਕੀਤੀ ਗਈ ਸੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...