Editor-In-Chief

spot_imgspot_img

Asia Cup 2024: ਤੀਰਅੰਦਾਜ਼ੀ ਦੇ ਏਸ਼ੀਆ ਕੱਪ ਵਿੱਚ ਪ੍ਰਨੀਤ ਕੌਰ ਤੇ ਸਿਮਰਨਜੀਤ ਕੌਰ ਨੇ ਜਿੱਤੇ ਪੰਜ ਤਮਗ਼ੇ

Date:

ਚੰਡੀਗੜ੍ਹ, 26 ਫਰਵਰੀ 2024, (ਹਰਪ੍ਰੀਤ ਸਿੰਘ ਜੱਸੋਵਾਲ):-  ਕੌਮਾਂਤਰੀ ਪੱਧਰ ਉਤੇ ਪੰਜਾਬ ਦੇ ਖਿਡਾਰੀਆਂ ਵੱਲੋਂ ਨਿੱਤ ਦਿਨ ਦਿਖਾਏ ਜਾ ਰਹੇ ਬਿਹਤਰ ਪ੍ਰਦਰਸ਼ਨ ਦੇ ਚੱਲਦਿਆਂ ਤੀਰਅੰਦਾਜ਼ੀ, ਹਾਕੀ ਤੇ ਬੈਡਮਿੰਟਨ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ,ਬਗਦਾਦ (ਇਰਾਕ) ਵਿਖੇ ਚੱਲ ਰਹੇ ਤੀਰਅੰਦਾਜ਼ੀ ਦੇ ਏਸ਼ੀਆ ਕੱਪ (Asia Cup) ਵਿੱਚ ਪੰਜਾਬ ਦੀਆਂ ਦੋ ਤੀਰਅੰਦਾਜ਼ ਖਿਡਾਰਨਾਂ ਸਿਮਰਨਜੀਤ ਕੌਰ ਤੇ ਪ੍ਰਨੀਤ ਕੌਰ ਨੇ ਤਿੰਨ ਸੋਨੇ ਤੇ ਦੋ ਚਾਂਦੀ ਦੇ ਤਮਗ਼ੇ ਜਿੱਤੇ,ਅਬੋਹਰ (Abohar) ਦੀ ਸਿਮਰਨਜੀਤ ਕੌਰ ਨੇ ਰਿਕਰਵ ਦੇ ਮਿਕਸ ਟੀਮ ਅਤੇ ਮਹਿਲਾ ਟੀਮ ਵਿੱਚ ਦੋ ਸੋਨ ਤਮਗ਼ੇ ਅਤੇ ਵਿਅਕਤੀਗਤ ਵਰਗ ਵਿੱਚ ਇਕ ਚਾਂਦੀ ਦਾ ਤਮਗ਼ਾ ਜਿੱਤਿਆ,ਇਸੇ ਤਰ੍ਹਾਂ ਮਾਨਸਾ ਦੀ ਪ੍ਰਨੀਤ ਕੌਰ ਨੇ ਕੰਪਾਊਂਡ ਦੇ ਵਿਅਕਤੀਗਤ ਵਰਗ ਵਿੱਚ ਸੋਨੇ ਅਤੇ ਟੀਮ ਵਰਗ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...