Editor-In-Chief

spot_imgspot_img

ਮੌਸਮ ਵਿਭਾਗ ਨੇ ਪੰਜਾਬ ਦੇ ਕਈ ਹਿੱਸਿਆਂ ਵਿਚ ਮੀਂਹ ਦੀ ਭਵਿੱਖਬਾਣੀ ਕੀਤੀ

Date:

ਚੰਡੀਗੜ੍ਹ, 08 ਨਵੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਮੌਸਮ ਵਿਭਾਗ (Department of Meteorology) ਨੇ ਪੰਜਾਬ ਦੇ ਕਈ ਹਿੱਸਿਆਂ ਵਿਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ,ਮੌਸਮ ਵਿਭਾਗ ਅਨੁਸਾਰ ਭਲਕੇ ਪੰਜਾਬ ਵਿਚ ਮੀਂਹ ਪੈ ਸਕਦਾ ਹੈ,ਜਿਸ ਦੇ ਚਲਦਿਆਂ ਸੂਬੇ ਵਿਚ ਠੰਢ ਵਧੇਗੀ,ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿਚ ਵੀ ਭਲਕੇ ਅਤੇ 10 ਨਵੰਬਰ ਨੂੰ ਹਲਕਾ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ,ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿਚ ਭਲਕੇ ਹਲਕੀ ਧੁੰਦ ਪੈ ਸਕਦੀ ਹੈ,ਪਰ ਭਲਕੇ ਕਈ ਇਲਾਕਿਆਂ ਵਿਚ ਹਲਕਾ ਮੀਂਹ (25% ਮੀਂਹ) ਪੈਣ ਦੇ ਆਸਾਰ ਹਨ,ਇਸ ਦੇ ਨਾਲ ਹੀ ਅਗਲੇ 7 ਦਿਨਾਂ ਦੌਰਾਨ ਸੂਬੇ ਵਿਚ ਵੱਧ ਤੋਂ ਵੱਧ ਤਾਪਮਾਨ ਵਿਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ,ਮੌਸਮ ਵਿਭਾਗ ਅਨੁਸਾਰ 10 ਤੋਂ 14 ਨਵੰਬਰ ਤਕ ਮੌਸਮ ਖੁਸ਼ਕ ਰਹੇਗਾ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...