Editor-In-Chief

spot_imgspot_img

ਵਿਸ਼ਵ ਜਲਵਾਯੂ ਸਿਖਰ ਸੰਮੇਲਨ ‘ਚ ਸ਼ਿਰਕਤ ਕਰਨਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

Date:

ਨਵੀਂ ਦਿੱਲੀ, 27 ਨਵੰਬਰ (ਹਰਪ੍ਰੀਤ ਸਿੰਘ ਜੱਸੋਵਾਲ):-  ਵਿਸ਼ਵ ਜਲਵਾਯੂ ਸਿਖਰ ਸੰਮੇਲਨ ਸੰਯੁਕਤ ਅਰਬ ਅਮੀਰਾਤ (UAE) ਦੇ ਦੁਬਈ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ,ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਨਵੰਬਰ ਤੋਂ 1 ਦਸੰਬਰ ਤੱਕ ਦੁਬਈ (Dubai) ਦੇ ਦੋ ਦਿਨਾਂ ਦੌਰੇ ‘ਤੇ ਜਾਣਗੇ,ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਅਤੇ ਅਬੂ ਧਾਬੀ ਦੇ ਸ਼ਾਸਕ ਸ਼ੇਖ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਸਦਾ ਸੱਦਾ ਭੇਜਿਆ ਸੀ,COP-28 ਦਾ ਆਯੋਜਨ ਸੰਯੁਕਤ ਅਰਬ ਅਮੀਰਾਤ ਦੀ ਪ੍ਰਧਾਨਗੀ ਵਿੱਚ 28 ਨਵੰਬਰ ਤੋਂ 12 ਦਸੰਬਰ 2023 ਤੱਕ ਕੀਤਾ ਜਾ ਰਿਹਾ ਹੈ,ਵਿਦੇਸ਼ ਮੰਤਰਾਲੇ ਨੇ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਸ਼ਵ ਜਲਵਾਯੂ ਐਕਸ਼ਨ ਸਿਖਰ ਸੰਮੇਲਨ (World Climate Action Summit) ਵਿੱਚ ਹਿੱਸਾ ਲੈਣ ਲਈ ਯੂਏਈ ਦੇ ਰਾਸ਼ਟਰਪਤੀ ਅਤੇ ਅਬੂ ਧਾਬੀ (Abu Dhabi) ਦੇ ਸ਼ਾਸਕ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਦੇ ਸੱਦੇ ‘ਤੇ 30 ਨਵੰਬਰ ਤੋਂ 1 ਦਸੰਬਰ 2023 ਤੱਕ ਦੁਬਈ,ਯੂਏਈ ਦਾ ਦੌਰਾ ਕਰਨਗੇ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਕਿਸਾਨਾਂ ਅੰਦੋਲਨ ‘ਤੇ ਪੰਜਾਬ ਸਰਕਾਰ ਨੇ ਗ੍ਰਹਿ ਮੰਤਰਾਲੇ ਨੂੰ ਜਵਾਬ ਦਿੱਤਾ

ਚੰਡੀਗੜ੍ਹ, 21 ਫਰਵਰੀ 2024,(ਹਰਪ੍ਰੀਤ ਸਿੰਘ ਜੱਸੋਵਾਲ):– ਕਿਸਾਨਾਂ ਅੰਦੋਲਨ ‘ਤੇ...

ਪੰਜਾਬ ਪੁਲਿਸ ਨੇ ਕਿਸਾਨ ਤੇ ਨੌਜਵਾਨ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ

ਚੰਡੀਗੜ੍ਹ, 21 ਫਰਵਰੀ, 2024, (ਹਰਪ੍ਰੀਤ ਸਿੰਘ ਜੱਸੋਵਾਲ):-  ਕਿਸਾਨਾਂ ਅਤੇ...

Farmers Protest News: ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ 5ਵੇਂ ਗੇੜ ਦੀ ਮੀਟਿੰਗ ਦਾ ਸੱਦਾ

ਨਵੀਂ ਦਿੱਲੀ, 21 ਫਰਵਰੀ, 2024, (ਹਰਪ੍ਰੀਤ ਸਿੰਘ ਜੱਸੋਵਾਲ):-  ਪੰਜਾਬ...