Editor-In-Chief

spot_imgspot_img

ਨਵਜੋਤ ਸਿੱਧੂ ਨੂੰ ਕਾਂਗਰਸ ਹਾਈਕਮਾਨ ਬਾਹਰ ਦਾ ਰਸਤਾ ਦਿਖਾਏ – ਪ੍ਰਿਤਪਾਲ ਕੌਰ ਬਡਲਾ

Date:

ਚੰਡੀਗੜ੍ਹ, 21 ਦਸੰਬਰ 2023, (ਹਰਪ੍ਰੀਤ ਸਿੰਘ ਜੱਸੋਵਾਲ):- ਅੱਜ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ (Amarinder Raja Waring) ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਲਈ 117 ਵਿਧਾਨ ਸਭਾ ਹਲਕਿਆਂ ਲਈ ਕੋਆਰੀਡਨੇਟਰਾ (Coordinate) ਦੀ ਲਿਸਟ ਜਾਰੀ ਕੀਤੀ ਗਈ ਜਿਸ ਵਿੱਚ ਹਲਕਾ ਪਟਿਆਲਾ ਦਿਹਾਤੀ ਦੇ ਨਵਨਿਯੁਕਤ ਕੋਆਰਡੀਨੇਟਰ ਪ੍ਰਿਤਪਾਲ ਕੋਰ ਬਡਲਾ (Pritpal Kaur Badla) ਨੇ ਪਾਰਟੀ ਹਾਈਕਮਾਨ ਤੋਂ ਮੰਗ ਕੀਤੀ ਹੈ ਕਿ ਪਾਰਟੀ ਦੀ ਬਿਹਤਰੀ ਲਈ ਜ਼ਰੂਰੀ ਹੈ ਕਿ ਜਲਦ ਪਾਰਟੀ ਹਾਈਕਮਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਏ ਤਾਂ ਜੋ ਉਹ ਪਾਰਟੀ ਦਾ ਹੋਰ ਨੁਕਸਾਨ ਨਾ ਕਰ ਸਕਣ,ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਹਾਰ ਦਾ ਮੂੰਹ ਇਹਨਾ ਦੇ ਬਿਆਨਾਂ ਕਰਕੇ ਦੇਖਣਾ ਪਿਆ ਸੀ,ਹੁਣ ਵੀ ਇਹ ਲਗਾਤਾਰ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਹੇ ਹਨ ਜਿਸ ਨਾਲ ਪਾਰਟੀ ਦਾ ਨੁਕਸਾਨ ਹੋ ਰਿਹਾ ਹੈ ਸੋ ਸਾਡੀ ਪਾਰਟੀ ਹਾਈਕਮਾਨ ਨੂੰ ਬੇਨਤੀ ਹੈ ਕਿ ਸ ਨਵਜੋਤ ਸਿੰਘ ਸਿੱਧੂ ਨੂੰ ਜਲਦ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਇਆ ਜਾਵੇ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...