ਚੰਡੀਗੜ੍ਹ,15 ਸਤੰਬਰ, (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ‘ਚ ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੇਗੀ ਕਿਉਂਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਬੱਦਲ ਛਾਏ ਹੋਏ ਹਨ ਅਤੇ ਕਈ ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਵੀ ਹੋ ਰਹੀ ਹੈ,ਇਸ ਨਾਲ ਮੌਸਮ ਕੁੱਝ ਠੰਡਾ ਹੋ ਜਾਵੇਗਾ ਅਤੇ ਹੁੰਮਸ ਤੋਂ ਲੋਕਾਂ ਨੂੰ ਰਾਹਤ ਮਿਲੇਗੀ,ਵੀਰਵਾਰ ਨੂੰ ਲੁਧਿਆਣਾ ਜ਼ਿਲ੍ਹੇ ‘ਚ ਭਾਰੀ ਮੀਂਹ ਪਿਆ ਅਤੇ ਸੜਕਾਂ ‘ਤੇ ਪਾਣੀ ਭਰ ਗਿਆ,ਮੌਸਮ ਵਿਭਾਗ (Department of Meteorology) ਅਨੁਸਾਰ 17 ਸਤੰਬਰ ਤੱਕ ਪੰਜਾਬ ‘ਚ ਕਈ ਥਾਵਾਂ ‘ਤੇ ਬੱਦਲ ਛਾਏ ਰਹਿਣਗੇ ਅਤੇ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਸੰਭਾਵਨਾ ਹੈ।
ਪੰਜਾਬ ‘ਚ ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੇਗੀ ਕਿਉਂਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਬੱਦਲ ਛਾਏ
Date: