Editor-In-Chief

spot_imgspot_img

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਲੁਧਿਆਣਾ ਵਿੱਚ ਇੱਕ ਵੱਡੇ ਉਦਯੋਗਿਕ ਪ੍ਰੋਜੈਕਟ ਦਾ ਉਦਘਾਟਨ ਕਰਨਗੇ

Date:

ਚੰਡੀਗੜ੍ਹ,19 ਅਕਤੂਬਰ (ਹਰਪ੍ਰੀਤ ਸਿੰਘ ਜੱਸੋਵਾਲ):-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਭਲਕੇ ਲੁਧਿਆਣਾ ਵਿੱਚ ਇੱਕ ਵੱਡੇ ਉਦਯੋਗਿਕ ਪ੍ਰੋਜੈਕਟ ਦਾ ਉਦਘਾਟਨ ਕਰਨਗੇ,ਪੰਜਾਬ ਵਿੱਚ ਟਾਟਾ ਸਟੀਲ (Tata Steel) ਦਾ ਇਹ ਪਹਿਲਾ ਪ੍ਰੋਜੈਕਟ ਹੈ,ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਗਤੀ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਲ 2022 ਵਿੱਚ ਟਾਟਾ ਗਰੁੱਪ (Tata Steel) ਨੂੰ ਲੁਧਿਆਣਾ ਵਿੱਚ 2600 ਕਰੋੜ ਰੁਪਏ ਦੇ ਨਿਵੇਸ਼ ਨਾਲ ਪਹਿਲੇ ਪੜਾਅ ਵਿੱਚ ਸਕਰੈਪ ਅਧਾਰਤ ਸਟੀਲ ਪਲਾਂਟ (Steel Plant) ਸਥਾਪਤ ਕਰਨ ਲਈ ਜ਼ਮੀਨ ਅਲਾਟ ਕੀਤੀ ਸੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...