Editor-In-Chief

spot_imgspot_img

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਫ਼ਤਿਹਗੜ੍ਹ ਸਾਹਿਬ ਜੀ ਪ੍ਰਸ਼ਾਸਨ ਨਾਲ ਅਹਿਮ ਮੀਟਿੰਗ ਕੀਤੀ

Date:

ਚੰਡੀਗੜ੍ਹ, 22 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਫ਼ਤਿਹਗੜ੍ਹ ਸਾਹਿਬ ਜੀ (Shri Fatehgarh Sahib Ji) ਪ੍ਰਸ਼ਾਸਨ ਨਾਲ ਅਹਿਮ ਮੀਟਿੰਗ ਕੀਤੀ,ਇਸ ਦੌਰਾਨ ਸ਼ਹੀਦੀ ਸਭਾ ਦੀਆਂ ਤਿਆਰੀਆਂ ਨੂੰ ਲੈ ਕੇ ਵਿਸਥਾਰ ਸਹਿਤ ਚਰਚਾ ਕੀਤੀ ਗਈ ਅਤੇ ਮੁੱਖ ਮੰਤਰੀ ਵਲੋਂ ਪ੍ਰਸ਼ਾਸਨ ਨੂੰ ਪੁਖਤਾ ਪ੍ਰਬੰਧ ਕਰਨ ਲਈ ਕਿਹਾ ਗਿਆ,ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਸੰਗਤਾਂ ਨੂੰ ਅਪੀਲ ਕਰਦਾ ਹਾਂ ਕਿ ਇਸ ਵਾਰ ਪਹਿਲੀ ਵਾਰ ਹੋਵੇਗਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਮੇਂ ਦੌਰਾਨ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10:10 ਮਿੰਟ ਤਕ ਇਕ ਮਾਤਮੀ ਬਿਗਲ ਵਜਾਇਆ ਜਾਵੇਗਾ,ਉਨ੍ਹਾਂ ਕਿਹਾ ਕਿ ਉਸ ਵੇਲੇ ਤੁਸੀਂ ਜਿਥੇ ਵੀ ਹੋਵੋਗੇ ਖੜ੍ਹੇ ਹੋ ਕੇ ਅਦੁੱਤੀ ਸ਼ਹਾਦਤ ਨੂੰ ਨਮਨ ਕਰੋ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...