Editor-In-Chief

spot_imgspot_img

ਅਨੰਤਨਾਗ ਵਿਚ ਪੰਜਾਬ ਦੇ ਇਕ ਹੋਰ ਜਵਾਨ ਦੀ ਸ਼ਹਾਦਤ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ

Date:

ਚੰਡੀਗੜ੍,19 ਸਤੰਬਰ (ਹਰਪ੍ਰੀਤ ਸਿੰਘ ਜੱਸੋਵਾਲ):-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਨੰਤਨਾਗ ਵਿਚ ਹਾਲ ਹੀ ਵਿਚ ਹੋਏ ਅਤਿਵਾਦੀ ਹਮਲੇ ਦੌਰਾਨ ਸੂਬੇ ਨਾਲ ਸਬੰਧਤ ਭਾਰਤੀ ਫੌਜ ਦੇ ਇਕ ਹੋਰ ਜਵਾਨ ਦੀ ਸ਼ਹਾਦਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ,ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਫੌਜ ਦਾ ਜਵਾਨ ਪਰਦੀਪ ਸਿੰਘ ਅਨੰਤਨਾਗ ਵਿਚ ਅਤਿਵਾਦੀ ਹਮਲੇ ਦੇ ਬਾਅਦ ਤੋਂ ਲਾਪਤਾ ਹੋ ਗਿਆ ਸੀ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਕਿਹਾ ਕਿ ਸਮਾਣਾ ਨਾਲ ਸਬੰਧਤ ਪਰਦੀਪ ਸਿੰਘ ਦੇਸ਼ ਦੀ ਏਕਤਾ,ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਲਈ ਅਪਣੀ ਡਿਊਟੀ ਨਿਭਾਉਂਦਿਆਂ ਸ਼ਹੀਦ ਹੋਇਆ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਖਾਸ ਤੌਰ ਉਤੇ ਪ੍ਰਵਾਰ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...