Editor-In-Chief

spot_imgspot_img

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅਧਿਆਪਕਾਂ ਲਈ ਵੱਡਾ ਐਲਾਨ,18 ਅਗਸਤ ਤੱਕ ਪੋਰਟਲ ਖੋਲ੍ਹਣ ਦੇ ਆਦੇਸ਼

Date:

ਚੰਡੀਗੜ੍ਹ,13 ਅਗਸਤ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Punjab School Education Minister Harjot Singh Bains) ਨੇ ਸਿੱਖਿਆ ਪ੍ਰੋਵਾਈਡਰ/ਆਈਈ/ਈਜੀਐਸ/ਐਸਟੀਆਰ/ਏਆਈਈ ਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਨੂੰ ਵੀ ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਂਦੇ ਰਾਜ ਪੱਧਰੀ ਐਵਾਰਡ ਲਈ ਅਪਲਾਈ ਕਰਨ ਦਾ ਮੌਕਾ ਦੇਣ ਦਾ ਫ਼ੈਸਲਾ ਕੀਤਾ ਹੈ,ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਅੰਦਰ ਪਿਛਲੇ ਲੰਬੇ ਸਮੇਂ ਤੋਂ ਕੰਮ ਕਰ ਰਹੇ ਸਿੱਖਿਆ ਪ੍ਰੋਵਾਈਡਰ,ਆਈਈ,ਈਜੀਐਸ,ਐਸਟੀਆਰ,ਏਆਈਈ ਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਦੀਆਂ ਸੇਵਾਵਾਂ ਬਹੁਤ ਹੀ ਸ਼ਲਾਘਾਯੋਗ ਹਨ,ਪਿਛਲੇ ਸਮੇਂ ਦੌਰਾਨ ’ਕੱਚੇ ਅਧਿਆਪਕ ਕਹਿ ਕੇ ਇਨ੍ਹਾਂ ਅਧਿਆਪਕਾਂ ਦੇ ਮਾਨ-ਸਨਮਾਨ ਨੂੰ ਠੇਸ ਪਹੁੰਚਾਈ ਤੇ ਨਿਗੂਣੀਆਂ ਤਨਖਾਹਾਂ ਦੇ ਕੇ ਆਰਥਿਕ ਸ਼ੋਸਣ ਵੀ ਕੀਤਾ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 12710 ਅਧਿਆਪਕਾਂ ਨੂੰ ਰੈਗੂਲਰਰਾਈਜ ਕਰਨ ਸਬੰਧੀ ਲੈਟਰ ਦਿੱਤਾ ਗਿਆ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...