Editor-In-Chief

spot_imgspot_img

ਵਿਆਹ ਦੇ ਬੰਧਨ ‘ਚ ਬੱਝਣਗੇ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ,ਨਵੰਬਰ ਦੇ ਪਹਿਲੇ ਹਫਤੇ ਕਰਵਾਉਣਗੇ ਵਿਆਹ

Date:

ਚੰਡੀਗੜ੍ਹ, 26 ਅਕਤੂਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ (Punjab Sports Minister Meet Hare) ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ,ਉਨ੍ਹਾਂ ਦੇ ਵਿਆਹ ਦਾ ਕਾਰਡ ਵੀ ਸਾਹਮਣੇ ਆਇਆ ਹੈ,ਜਿਸ ਮੁਤਾਬਕ ਮੰਤਰੀ ਮੀਤ ਹੇਅਰ 29 ਅਕਤੂਬਰ ਯਾਨੀ ਐਤਵਾਰ ਨੂੰ ਮੇਰਠ ਵਿੱਚ ਮੰਗਣੀ ਕਰਵਾਉਣਗੇ,ਜਿਸ ਤੋਂ ਬਾਅਦ ਉਹ ਨਵੰਬਰ ਦੇ ਪਹਿਲੇ ਹਫ਼ਤੇ ਯਾਨੀ ਕਿ 7 ਨਵੰਬਰ ਨੂੰ ਡਾ. ਗੁਰਵੀਨ ਕੌਰ ਨਾਲ ਵਿਆਹ ਦੇ ਬੰਧਨ ਵਿੱਚ ਬੱਝਣਗੇ।

 

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...