Editor-In-Chief

spot_imgspot_img

ਪੰਜਾਬੀ ਅਦਾਕਾਰ ਗੁੱਗੂ ਗਿੱਲ ਹੁਣ ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਾਮਲ

Date:

ਮੁਹਾਲੀ,07 ਸਤੰਬਰ,(ਹਰਪ੍ਰੀਤ ਸਿੰਘ ਜੱਸੋਵਾਲ):-  ਪੰਜਾਬੀ ਅਦਾਕਾਰ ਗੁੱਗੂ ਗਿੱਲ (Punjabi Actor Gugu Gill) ਹੁਣ ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਾਮਲ ਹੋ ਗਏ,ਉਨ੍ਹਾਂ ਇੱਕ ਵੀਡੀਓ ਜਾਰੀ ਕਰਕੇ ਲੋਕਾਂ ਨੂੰ ਪੰਜਾਬ ਸਰਕਾਰ (Punjab Govt) ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ,ਉਨ੍ਹਾਂ ਕਿਹਾ ਕਿ ਹਰ ਨਸ਼ਾ ਮਾੜਾ ਹੁੰਦਾ ਹੈ,ਪਰ ਚਿੱਟੇ ਦੇ ਨਸ਼ੇ ਨੇ ਘਰ ਉਜਾੜ ਕੇ ਰੱਖ ਦਿੱਤੇ ਹਨ,ਪੰਜਾਬੀ ਅਦਾਕਾਰ ਗੁੱਗੂ ਗਿੱਲ ਨੇ ਕਿਹਾ ਕਿ ਚਿੱਟੇ ਦੇ ਨਸ਼ੇ ਨੇ ਪੰਜਾਬ ਦੀਆਂ ਧੀਆਂ ਭੈਣਾਂ ਦੀ ਚੁੰਨੀ ਸਫ਼ੇਦ ਕਰ ਦਿਤੀ ਹੈ,ਇਸ ਨਸ਼ੇ ਤੋਂ ਬਚਣਾ ਬਹੁਤ ਜ਼ਰੂਰੀ ਹੈ,ਪਰ ਕੋਈ ਵੀ ਸਰਕਾਰ ਜਾਂ ਪੁਲਿਸ ਅਜਿਹੀ ਲੜਾਈ ਇਕੱਲੇ ਨਹੀਂ ਲੜ ਸਕਦੀ ਜਦੋਂ ਤੱਕ ਲੋਕ ਉਨ੍ਹਾਂ ਦੇ ਨਾਲ ਨਹੀਂ ਹਨ,ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਅਤੇ ਸਰਕਾਰ ਦਾ ਸਾਥ ਦੇਣ,ਤਾਂ ਜੋ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...