Editor-In-Chief

spot_imgspot_img

ਪੰਜਾਬੀ ਗਾਇਕ ਸ਼੍ਰੀ ਬਰਾੜ ਹਸਪਤਾਲ ਵਿੱਚ ਦਾਖਲ,ਇੰਸਟਾਗ੍ਰਾਮ ਅਕਾਊਂਟ ‘ਤੇ ਹਸਪਤਾਲ ‘ਚ ਦਾਖਲ ਹੋਣ ਦੀ ਤਸਵੀਰ ਸ਼ੇਅਰ ਕੀਤੀ

Date:

ਚੰਡੀਗੜ੍ਹ,16 ਸਤੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬੀ ਗਾਇਕ ਸ਼੍ਰੀ ਬਰਾੜ (Punjabi Singer Shri Brar) ਹਸਪਤਾਲ ਵਿੱਚ ਦਾਖਲ ਹਨ,ਇਹ ਜਾਣਕਾਰੀ ਉਨ੍ਹਾਂ ਨੇ ਖੁਦ ਦਿੱਤੀ ਹੈ,ਗਾਇਕ ਸ਼੍ਰੀ ਬਰਾੜ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਹਸਪਤਾਲ ‘ਚ ਦਾਖਲ ਹੋਣ ਦੀ ਤਸਵੀਰ ਸ਼ੇਅਰ ਕੀਤੀ ਹੈ,ਇਸ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਕਾਫੀ ਚਿੰਤਾ ਜਤਾਈ,ਸ਼ੇਅਰ ਕੀਤੀ ਤਸਵੀਰ ‘ਚ ਸ਼੍ਰੀ ਬਰਾੜ ਦੇ ਹੱਥ ‘ਚ ਡ੍ਰਿੱਪ ਵੀ ਹੈ,ਇਸ ਦੇ ਨਾਲ ਹੀ ਉਸਨੇ ਲਿਖਿਆ ਹੈ ਕਿ ਮੈਂ ਲਗਭਗ ਇੱਕ ਮਹੀਨੇ ਤੋਂ ਬੈੱਡ ਰੈਸਟ (Bed Rest) ‘ਤੇ ਸੀ,ਪਰ ਹੁਣ ਸਾਰੇ ਭਰਾਵਾਂ ਦੇ ਆਸ਼ੀਰਵਾਦ ਨਾਲ ਮੈਂ ਠੀਕ ਹਾਂ,ਪੰਜਾਬੀ ਗਾਇਕ ਸ਼੍ਰੀ ਬਰਾੜ ਨੇ ਲਿਖਿਆ ਕਿ ਮਾੜੇ ਸਮੇਂ ਦੀ ਇੱਕ ਖਾਸ ਗੱਲ ਇਹ ਹੈ ਕਿ ਇਹ ਸਮਾਂ ਸਾਨੂੰ ਆਪਣੇ ਅਤੇ ਰੱਬ ਦੇ ਬਹੁਤ ਨੇੜੇ ਲੈ ਆਉਂਦਾ ਹੈ,ਜਿਸ ਦਾ ਕੋਈ ਮੁੱਲ ਨਹੀਂ ਹੋ ਸਕਦਾ,ਵਾਹਿਗੁਰੂ ਜੀ ਮੇਹਰ ਕਰੋ,ਬਾਕੀ 3-4 ਗੀਤ ਤਿਆਰ ਹਨ ਜੋ ਜਲਦੀ ਹੀ ਵੀਡੀਓ ਸਮੇਤ ਰਿਲੀਜ਼ ਕੀਤੇ ਜਾਣਗੇ,ਜ਼ਿੰਦਗੀ ਜ਼ਿੰਦਾਬਾਦ,ਹਰ ਕੋਈ ਹੱਸਦੇ ਰਹੋ।

पंजाबी सिंगर श्री बराड़ द्वारा लिखी पोस्ट।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...