Editor-In-Chief

spot_imgspot_img

ਪੰਜਾਬੀ ਨੌਜਵਾਨ ਆਸਟ੍ਰੇਲੀਆ ਫ਼ੌਜ ਵਿਚ ਸ਼ਾਮਲ ਹੋਇਆ,ਸੂਬੇ ਦਾ ਨਾਂਅ ਰੌਸ਼ਨ ਕੀਤਾ

Date:

ਚੰਡੀਗੜ੍ਹ,23 ਸਤੰਬਰ,(ਹਰਪ੍ਰੀਤ ਸਿੰਘ ਜੱਸੋਵਾਲ):-  ਪੰਜਾਬੀ ਨੌਜਵਾਨ ਨੇ ਆਸਟ੍ਰੇਲੀਆ ਫ਼ੌਜ ਵਿਚ ਭਰਤੀ ਹੋ ਕੇ ਅਪਣੇ ਮਾਤਾ-ਪਿਤਾ ਦੇ ਨਾਲ-ਨਾਲ ਸੂਬੇ ਦਾ ਵੀ ਨਾਂਅ ਰੌਸ਼ਨ ਕੀਤਾ ਹੈ,ਸੁਨਾਮ ਨਾਲ ਸਬੰਧਤ ਨੌਜਵਾਨ ਵਿਸ਼ਾਲ ਕੁਮਾਰ 2008 ਵਿਚ ਪੜਾਈ ਕਰਨ ਲਈ ਆਸਟ੍ਰੇਲੀਆ ਗਿਆ ਸੀ,ਵਿਸ਼ਾਲ ਦੇ ਪਿਤਾ ਸੇਵਾ ਮੁਕਤ ਪ੍ਰਿੰਸੀਪਲ ਪਵਨ ਕੁਮਾਰ ਨੇ ਦਸਿਆ ਕਿ ਵਿਸ਼ਾਲ ਕੁਮਾਰ ਨੇ ਪੜ੍ਹਾਈ ਕਰਨ ਉਪਰੰਤ ਵੱਖ-ਵੱਖ ਥਾਵਾਂ ਤੋਂ ਇਲਾਵਾ ਉਥੋਂ ਦੇ ਸਰਕਾਰੀ ਹਸਪਤਾਲ (Government Hospital) ਵਿਚ ਵੀ ਨੌਕਰੀ ਕੀਤੀ,ਉਨ੍ਹਾਂ ਦਸਿਆ ਕਿ ਵਿਸ਼ਾਲ ਦੀ ਸਿਖਲਾਈ ਵੀ ਸ਼ੁਰੂ ਹੋ ਚੁੱਕੀ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related