Editor-In-Chief

spot_imgspot_img

ਰਾਘਵ ਚੱਢਾ ਤੇ ਅਭਿਨੇਤਰੀ ਪਰਨੀਤੀ ਚੋਪੜਾ ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ

Date:

ਉਦੈਪੁਰ,24 ਸਤੰਬਰ,(ਹਰਪ੍ਰੀਤ ਸਿੰਘ ਜੱਸੋਵਾਲ):-  ਰਾਜਸਭਾ ਸਾਂਸਦ ਰਾਘਵ ਚੱਢਾ (Rajya Sabha MP Raghav Chadha) ਤੇ ਅਭਿਨੇਤਰੀ ਪਰਨੀਤੀ ਚੋਪੜਾ (Actress Parneeti Chopra) ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ,ਉਹ ਉਦੈਪੁਰ (Udaipur) ਦੇ ਲੀਲਾ ਪੈਲੇਸ (Leela Palace) ਵਿਚ 7 ਫੇਰੇ ਲੈਣਗੇ,ਸਮਾਰੋਹ ਵਿਚ ਸ਼ਾਮਲ ਹੋਣ ਲਈ ਵੀਆਈਪੀ ਮਹਿਮਾਨ ਪਹੁੰਚਣਾ ਸ਼ੁਰੂ ਹੋ ਗਏ ਹਨ,ਏਅਰਪੋਰਟ ‘ਤੇ ਮਹਿਮਾਨਾਂ ਦਾ ਬੈਂਡ-ਬਾਜਿਆਂ ਦੇ ਨਾਲ ਸਵਾਗਤ ਕੀਤਾ ਜਾ ਰਿਹਾ ਹੈ,ਸਖਤ ਸੁਰੱਖਿਆ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਤੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ (CM Arvind Kejriwal) ਵੀ ਉਦੇਪੁਰ ਪਹੁੰਚੇ।

ਰਾਜਸਭਾ ਸਾਂਸਦ ਰਾਘਵ ਚੱਢਾ (Rajya Sabha MP Raghav Chadha) ਤੇ ਅਭਿਨੇਤਰੀ ਪਰਨੀਤੀ ਚੋਪੜਾ (Actress Parneeti Chopra) ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ,ਉਹ ਉਦੈਪੁਰ (Udaipur) ਦੇ ਲੀਲਾ ਪੈਲੇਸ (Leela Palace) ਵਿਚ 7 ਫੇਰੇ ਲੈਣਗੇ,ਸਮਾਰੋਹ ਵਿਚ ਸ਼ਾਮਲ ਹੋਣ ਲਈ ਵੀਆਈਪੀ ਮਹਿਮਾਨ ਪਹੁੰਚਣਾ ਸ਼ੁਰੂ ਹੋ ਗਏ ਹਨ,ਏਅਰਪੋਰਟ ‘ਤੇ ਮਹਿਮਾਨਾਂ ਦਾ ਬੈਂਡ-ਬਾਜਿਆਂ ਦੇ ਨਾਲ ਸਵਾਗਤ ਕੀਤਾ ਜਾ ਰਿਹਾ ਹੈ,ਸਖਤ ਸੁਰੱਖਿਆ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਤੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ (CM Arvind Kejriwal) ਵੀ ਉਦੇਪੁਰ ਪਹੁੰਚੇ।

ਇਸ ਤੋਂ ਇਲਾਵਾ ਰਾਜ ਸਭਾ ਮੈਂਬਰ ਸੰਜੇ ਸਿੰਘ ਤੇ ਅਭਿਨੇਤਰੀ ਭਾਗਯਸ਼੍ਰੀ ਸਮਾਰੋਹ ਵਿਚ ਪਹੁੰਚਣਗੇ,ਵਿਆਹ ਦੇ ਪੈਲੇਸ ਨੂੰ ਦੁਲਹਨ ਦੀ ਤਰ੍ਹਾਂ ਸਜਾਇਆ ਗਿਆ ਹੈ,ਬੀਤੇ ਦਿਨੀਂ ਚੂੜਾ ਸੈਰੇਮਨੀ ਹੋਈ,ਇਸ ਵਿਚ ਦੋਵੇਂ ਪਰਿਵਾਰਾਂ ਦੇ ਲੋਕ ਸ਼ਾਮਲ ਹੋਏ,ਇਸ ਦੇ ਬਾਅਦ ਮਹਿਮਾਨਾਂ ਦੇ ਸਨਮਾਨ ਵਿਚ ਦੁਪਹਿਰ ਦਾ ਭੋਜਨ ਆਯੋਜਿਤ ਕੀਤਾ ਗਿਆ ਜਦੋਂ ਕਿ ਰਾਤ ਨੂੰ 90 ਦੇ ਦਹਾਕੇ ਦੀ ਥੀਮ ਪਾਰਟੀ ਦੀ ਵੀ ਯੋਜਨਾ ਬਣਾਈ ਗਈ ਹੈ,ਇਸ ਵਿਚ ਰਾਜਸਭਾ ਸਾਂਸਦ ਰਾਘਵ ਚੱਢਾ ਤੇ ਅਭਿਨੇਤਰੀ ਪਰਨੀਤੀ ਚੋਪੜਾ ਦੇ ਪਰਿਵਾਰ ਵਾਲੇ ਵੀ ਸ਼ਾਮਲ ਹੋਏ,ਇਹ ਜੋੜਾ ਆਪਣੀ ਰਿਸੈਪਸ਼ਨ ਪਾਰਟੀ ਚੰਡੀਗੜ੍ਹ ਤੇ ਦਿੱਲੀ ਵਿਚ ਆਯੋਜਿਤ ਕਰੇਗਾ,ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ (Social Media) ‘ਤੇ ਇਨ੍ਹਾਂ ਦਾ ਕਾਰਡ ਵਾਇਰਲ ਹੋਇਆ ਸੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...