Editor-In-Chief

spot_imgspot_img

ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਸਦਮਾ,ਉਨ੍ਹਾਂ ਦੇ ਮਾਤਾ ਪਰਮਿੰਦਰ ਕੌਰ ਅਕਾਲ ਚਲਾਣਾ ਕਰ ਗਏ,ਭਲਕੇ ਦੁਪਹਿਰ 2 ਵਜੇ ਕੀਤਾ ਜਾਵੇਗਾ

Date:

ਪਟਿਆਲਾ,08 ਸਤੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਰਣਜੀਤ ਸਿੰਘ ਢੱਡਰੀਆਂ ਵਾਲਿਆਂ (Ranjit Singh Dhadrian Wale) ਨੂੰ ਸਦਮਾ ਲੱਗਿਆ ਹੈ ਕਿਉਂਕਿ ਉਨ੍ਹਾਂ ਦੇ ਮਾਤਾ ਪਰਮਿੰਦਰ ਕੌਰ ਅਕਾਲ ਚਲਾਣਾ ਕਰ ਗਏ ਹਨ,ਜਾਣਕਾਰੀ ਅਨੁਸਾਰ ਉਨ੍ਹਾਂ ਦਾ ਸਸਕਾਰ ਗੁਰਦੁਆਰਾ ਪ੍ਰਮੇਸ਼ਰ ਦੁਆਰ (Gurdwara Prameshar) ਵਿਖੇ ਭਲਕੇ ਦੁਪਹਿਰ 2 ਵਜੇ ਕੀਤਾ ਜਾਵੇਗਾ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...