Editor-In-Chief

spot_imgspot_img

ਜੀ-20 ਸੰਮੇਲਨ ਨੂੰ ਲੈ ਕੇ ਬਾਲੀਵੁੱਡ ਦੇ ਕਿੰਗ ਸ਼ਾਹਰੁਖ ਖ਼ਾਨ ਨੇ ਕੀਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼

Date:

ਨਵੀਂ ਦਿੱਲੀ,11 ਸਤੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਦਿੱਲੀ ’ਚ ਕਰਵਾਏ ਗਏ ਦੋ ਦਿਨਾਂ ਜੀ-20 ਸਿਖ਼ਰ ਸੰਮੇਲਨ (G-20 Summit) ਦੀ ਸਮਾਪਚੀ ਕੱਲ੍ਹ ਹੋ ਗਈ ਹੈ,ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਆਪਣੇ ਸਮਾਪਤੀ ਭਾਸ਼ਣ ’ਚ ਕਿਹਾ ਕਿ ਭਾਰਤ ਦੀ ਜੀ-20 ਦੀ ਪ੍ਰਧਾਨਗੀ ਅਧਿਕਾਰਤ ਰੂਪ ਨਾਲ 30 ਨਵੰਬਰ ਤਕ ਜਾਰੀ ਰਹੇਗੀ,ਜੀ-20 ਸੰਮੇਲਨ ਦੀ ਸਮਾਪਤੀ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ ’ਤੇ ਇਕ ਵੀਡੀਓ ਸਾਂਝੀ ਕੀਤੀ ਹੈ,ਜਿਸ ਨੂੰ ਸਾਂਝਾ ਕਰਦਿਆਂ ਬਾਲੀਵੁੱਡ ਦੇ ਕਿੰਗ ਸ਼ਾਹਰੁਖ ਖ਼ਾਨ (Shah Rukh Khan) ਨੇ ਪ੍ਰਤੀਕਿਰਿਆ ਦਿੱਤੀ ਹੈ।

file photo

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਸਰਦੀਆਂ ‘ਚ ਬੱਚਿਆਂ ਨੂੰ ਜ਼ਰੂਰ ਖਵਾਓ ਗਾਜਰ

ਚੰਡੀਗੜ੍ਹ, 03 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਸਰਦੀ ਦੀਆਂ ਸਬਜ਼ੀਆਂ...

ਸ੍ਰੋਮਣੀ ਅਕਾਲੀ ਦਲ ਦਾ ਆਈ ਟੀ ਵਿੰਗ ਦਾ ਪ੍ਰਧਾਨ ਆਮ ਆਦਮੀ ਪਾਰਟੀ ‘ਚ ਸ਼ਾਮਿਲ

ਘੱਗਾ/ਪਾਤੜਾਂ,3 ਦਸੰਬਰ,2023,(ਹਰਪ੍ਰੀਤ ਸਿੰਘ ਜੱਸੋਵਾਲ):-  ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ...

ਸ਼੍ਰੋਮਣੀ ਅਕਾਲੀ ਦਲ ਦਾ ਵਫਦ 4 ਦਸੰਬਰ ਨੂੰ ਜੇਲ੍ਹ ਅੰਦਰ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਕਰੇਗਾ ਮੁਲਾਕਾਤ

ਚੰਡੀਗੜ੍ਹ,02 ਦਸੰਬਰ, (ਹਰਪ੍ਰੀਤ ਸਿੰਘ ਜੱਸੋਵਾਲ):- ਪਟਿਆਲਾ ਜੇਲ੍ਹ ਅੰਦਰ ਫਾਂਸੀ...