Editor-In-Chief

spot_imgspot_img

 ਕੈਨੇਡਾ ਤੋਂ ਇਕ ਵਾਰ ਫਿਰ ਤੋਂ ਦੁਖ਼ਦਾਈ ਖ਼ਬਰ ਸਾਹਮਣੇ,ਨੌਜਵਾਨ ਦੀ ਭੇਤਭਰੇ ਹਾਲਾਤ ਵਿਚ ਮੌਤ

Date:

Jalandhar,28 July,(Harpreet Singh Jassowal):- ਕੈਨੇਡਾ (Canada) ਤੋਂ ਇਕ ਵਾਰ ਫਿਰ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ,ਇਥੇ ਇਕ ਹੋਰ ਨੌਜਵਾਨ ਦੀ ਭੇਤਭਰੇ ਹਾਲਾਤ ਵਿਚ ਮੌਤ ਹੋ ਗਈ ਹੈ,ਮ੍ਰਿਤਕ ਦੀ ਪਹਿਚਾਣ ਭੁਪਿੰਦਰ ਸਿੰਘ ਵਜੋਂ ਹੋਈ ਹੈ,ਮ੍ਰਿਤਕ ਆਦਮਪੁਰ (Adampur) ਦੇ ਨਜ਼ਦੀਕੀ ਪਿੰਡ ਨੰਗਲ ਫੀਦਾਂ ਦਾ ਰਹਿਣ ਵਾਲਾ ਸੀ,ਉਹ ਤਕਰੀਬਨ 10 ਸਾਲਾਂ ਤੋਂ ਕੈਨੇਡਾ ਦੇ ਸ਼ਹਿਰ ਬਰੈਂਪਟਨ (City of Brampton) ’ਚ ਪਰਿਵਾਰ ਨਾਲ ਰਹਿ ਰਿਹਾ ਸੀ,ਮਿਲੀ ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਦੀ ਕਾਰ ਸੜਕ ਦੇ ਕੰਢਿਓ ਬਰਾਮਦ ਹੋਈ,ਜਿਥੇ ਭੁਪਿੰਦਰ ਸਿੰਘ ਕਾਰ ਦੇ ਅੰਦਰ ਬੇਸ਼ੁੱਧ ਨਜ਼ਰ ਆਇਆ,ਜਦੋਂ ਕਾਰ ਖੋਲ੍ਹ ਕੇ ਉਸ ਨੂੰ ਵੇਖਿਆ ਤੇ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ,ਉਨ੍ਹਾਂ ਦਸਿਆ ਕਿ ਭੁਪਿੰਦਰ ਸਿੰਘ ਅਪਣੇ ਪਿੱਛੇ ਪਤਨੀ ਤੇ ਧੀ ਛੱਡ ਗਿਆ ਹੈ,ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...