Editor-In-Chief

spot_imgspot_img

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਕੀਤੀ ਐਨ.ਆਈ.ਏ. ਵਲੋਂ ਕੀਤੀ ਛਾਪੇਮਾਰੀ ਦੀ ਨਿਖੇਧੀ

Date:

Chandigarh,(Harpreet Singh Jassowal):-  ਐਨ.ਆਈ.ਏ. (NIA) ਦੀਆਂ ਰੇਡਾਂ ਵਿਰੁਧ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) (Shiromani Akali Dal (Amritsar)) ਨੇ ਸਖ਼ਤ ਵਿਰੋਧ ਕੀਤਾ ਅਤੇ ਸੰਘਰਸ਼ ਦਾ ਐਲਾਨ ਕੀਤਾ। ਸਾਂਸਦ ਸਿਮਰਨਜੀਤ ਸਿੰਘ ਮਾਨ (MP Simranjit Singh Hon) ਦੇ ਬੇਟੇ ਈਮਾਨ ਸਿੰਘ ਮਾਨ (Iman Singh Mann) ਨੇ ਇਸ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਕੇਂਦਰ ਸਰਕਾਰ ਮਾਹੌਲ ਖਰਾਬ ਕਰ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਭ ਲੋਕ ਸਭਾ ਚੋਣਾਂ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਵੋਟਾਂ ਦੀ ਸਿਆਸਤ ਕੀਤੀ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਇਸ ਦੇ ਬਾਵਜੂਦ ਉਨ੍ਹਾਂ ਦੇ ਦਿੱਲੀ ਸਥਿਤ ਪੀ.ਏ. ਵਲੋਂ ਮੀਟਿੰਗ ਚੱਲਣ ਦੀ ਗੱਲ ਕਰ ਕੇ ਕੁਝ ਸਮੇਂ ਬਾਅਦ ਗੱਲ ਕਰਵਾਉਣ ਲਈ ਕਿਹਾ ਗਿਆ ਪਰ ਉਨ੍ਹਾਂ ਦੇ ਦਫਤਰ ਵਲੋਂ ਕੋਈ ਵੀ ਸਾਡੇ ਨਾਲ ਸੰਪਰਕ ਨਾ ਬਣਾਉਣ ਤੋਂ ਪ੍ਰਤੱਖ ਹੋ ਜਾਂਦਾ ਹੈ ਕਿ ਇਸ ਵਿਸ਼ੇ ‘ਤੇ ਐਨ.ਆਈ.ਏ. (NIA) ਗੱਲਬਾਤ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਕਿਹਾ ਕਿ ਅਸੀਂ ਇਸ ਦੇ ਵਿਰੁਧ ਸੰਘਰਸ਼ ਦਾ ਐਲਾਨ ਕੀਤਾ ਗਿਆ। 

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

11 ਦਸੰਬਰ ਤੋਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਉੱਤਰੀ ਭਾਰਤ ਵਿੱਚ ਤੇਜ਼ ਸੀਤ ਲਹਿਰ ਸ਼ੁਰੂ ਹੋ ਸਕਦੀ ਹੈ

ਚੰਡੀਗੜ੍ਹ, 08 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਵਿਚ ਠੰਡ...

ਪੰਜਾਬ ‘ਚ ਸਵਾਈਨ ਫਲੂ ਦੀ ਦਸਤਕ

ਚੰਡੀਗੜ੍ਹ, 08 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਵਿਚ ਪਿਛਲੇ...

10 ਦਸੰਬਰ ਤੋਂ ਸੂਬਾ ਸਰਕਾਰ ਵੱਲੋਂ ‘ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ

ਚੰਡੀਗੜ੍ਹ, 08 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- 10 ਦਸੰਬਰ ਤੋਂ...