Editor-In-Chief

spot_imgspot_img

ਸੀਐੱਮ ਭਗਵੰਤ ਮਾਨ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਨੂੰ ਲੈ ਕੇ ਵੱਡਾ ਐਲਾਨ

Date:

ਚੰਡੀਗੜ੍ਹ, 04 ਅਕਤੂਬਰ, (ਹਰਪ੍ਰੀਤ ਸਿੰਘ ਜੱਸੋਵਾਲ):-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਨੂੰ ਲੈ ਕੇ ਸੀਐੱਮ ਮਾਨ ਨੇ ਅਹਿਮ ਜਾਣਕਾਰੀ ਦਿੱਤੀ ਹੈ,ਸੀਐੱਮ ਭਗਵੰਤ ਮਾਨ (CM Bhagwant Mann) ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ,ਸੀਐੱਮ ਭਗਵੰਤ ਮਾਨ ਨੇ ਲਿਖਿਆ ਕਿ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (Shiromani Gurudwara Management Committee) ਦੀਆਂ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਚੋਣਾਂ ਦੇ ਸਬੰਧ ‘ਚ ਅਹਿਮ ਜਾਣਕਾਰੀ…21 ਅਕਤੂਬਰ 2023 ਤੋਂ ਨਵੀਆਂ ਵੋਟਾਂ ਬਣਾਉਣ ਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ…ਬਾਕੀ ਵੇਰਵੇ ਜਲਦੀ…,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦ ਹੀ ਕਰਵਾਈਆਂ ਜਾ ਸਕਦੀਆਂ ਹਨ,ਪਿਛਲੇ 10-11 ਸਾਲ ਤੋਂ ਐਸਜੀਪੀਸੀ (SGPC) ਦੀਆਂ ਚੋਣਾਂ ਨਹੀਂ ਕਰਵਾਈਆਂ ਗਈਆਂ,ਦੱਸ ਦੇਈਏ ਕਿ 21 ਅਕਤੂਬਰ ਤੋਂ ਨਵੀਆਂ ਵੋਟਾਂ ਬਣਾਉਣ ਦਾ ਕੰਮ ਸ਼ੁਰੂ ਹੋਵੇਗਾ,ਵੋਟਰ ਲਿਸਟਾਂ ‘ਚ ਸੁਧਾਈ ਦੀ ਪ੍ਰਕ੍ਰਿਆ ਵੀ ਜਲਦ ਸ਼ੁਰੂ ਹੋ ਸਕਦੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...