Editor-In-Chief

spot_imgspot_img

ਜਗਰਾਓਂ ਦੇ ਸਿੱਧਵਾਂ ਬੇਟ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਬਲਜੀਤ ਸਿੰਘ ਨੂੰ ਸਰਪੰਚ ਕੋਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ

Date:

ਜਗਰਾਓਂ ,16 ਦਸੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਜਗਰਾਓਂ ਦੇ ਸਿੱਧਵਾਂ ਬੇਟ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਬਲਜੀਤ ਸਿੰਘ ਨੂੰ ਸਰਪੰਚ ਕੋਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ,ਪ੍ਰਾਪਤ ਜਾਣਕਾਰੀ ਅਨੁਸਾਰ ਬੀ. ਡੀ. ਪੀ. ਓ. (BDPO) ਵੱਲੋਂ ਪਿੰਡ ਬਸੈਮੀ ਦੇ ਸਰਪੰਚ ਸੁਖਵਿੰਦਰ ਸਿੰਘ ਤੋਂ ਪੰਚਾਇਤੀ ਫੰਡਾਂ ਦੀ ਕਲੀਅਰੈਂਸ ਦੇਣ ਲਈ 15000 ਰਿਸ਼ਵਤ ਦੇਣ ਦੀ ਮੰਗ ਕੀਤੀ ਸੀ,ਸਰਪੰਚ ਬਸੈਮੀ ਵੱਲੋਂ ਇਹ ਮਾਮਲਾ ਆਮ ਆਦਮੀ ਪਾਰਟੀ (Aam Aadmi Party) ਦੇ ਹਲਕਾ ਦਾਖਾ ਦੇ ਇੰਚਾਰਜ ਡਾ.  ਕੇ. ਐੱਨ. ਐੱਸ. ਕੰਗ (Dr. K. N. S. Kong) ਦੇ ਧਿਆਨ ਵਿਚ ਲਿਆਂਦਾ ਗਿਆ,ਜਿਸ ਤੋਂ ਬਾਅਦ ਪੂਰੀ ਪਲਾਨਿੰਗ ਦੇ ਤਹਿਤ ਰਿਸ਼ਵਤ ਦੇਣ ਦਾ ਫੈਸਲਾ ਕੀਤਾ ਗਿਆ,ਪਰ ਰਿਸ਼ਵਤ ਦੀ ਰਕਮ ਦੇਣ ਤੋਂ ਪਹਿਲਾਂ ਨੋਟਾਂ ਦੇ ਨੰਬਰ ਆਦਿ ਨੋਟ ਕਰ ਲਏ ਗਏ,ਫਿਰ ਬੀਡੀਪੀਓ ਵੱਲੋਂ ਦਿੱਤੇ ਗਏ ਸਮੇਂ ਮੁਤਾਬਕ ਪੈਸੇ ਬੀਡੀਪੀਓ (BDPO) ਨੂੰ ਦੇ ਦਿੱਤੇ ਗਏ,ਜਿਸ ਤੋਂ ਬਾਅਦ ਉਨ੍ਹਾਂ ਦੀ ਟੀਮ ਨੇ ਕਥਿਤ ਤੌਰ ‘ਤੇ ਬੀਡੀਪੀਓ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜਿਆ ਗਿਆ,ਇੰਨਾ ਹੀ ਨਹੀਂ ਰਿਸ਼ਵਤ ਦੀ ਰਕਮ ਉਸ ਦੇ ਬਟੂਏ ਤੋਂ ਕੱਢੀ ਗਈ,ਜਿਸ ਤੋਂ ਬਾਅਦ ਬੀਡੀਪੀਓ ਹੱਥ ਜੋੜ ਕੇ ਆਪ ਨੇਤਾ ਸਣੇ ਸਾਰੇ ਲੋਕਾਂ ਤੋਂ ਵਾਰ-ਵਾਰ ਮੁਆਫੀ ਮੰਗਣ ਲੱਗਾ,ਪਰ ਭੜਕੇ ਲੋਕਾਂ ਨੇ ਉਸ ਨੂੰ ਪੁਲਿਸ ਦੇ ਹਵਾਲੇ ਕਰਨ ਦੀ ਗੱਲ ਕਹੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...