Editor-In-Chief

spot_imgspot_img

ਪੰਜਾਬੀ ਇੰਡਸਟਰੀ ਨੂੰ ਵੱਡਾ ਝਟਕਾ ਲੱਗਾ ਹੈ,ਗਾਇਕ ਸੁਰਿੰਦਰ ਛਿੰਦਾ ਦਾ ਅੱਜ ਦੇਹਾਂਤ ਹੋ ਗਿਆ

Date:

LUDHIANA,26 JULY,(HARPREET SINGH JASSOWAL):- ਪੰਜਾਬੀ ਇੰਡਸਟਰੀ ਨੂੰ ਵੱਡਾ ਝਟਕਾ ਲੱਗਾ ਹੈ,ਗਾਇਕ ਸੁਰਿੰਦਰ ਛਿੰਦਾ (Singer Surinder Chhinda) ਦਾ ਅੱਜ ਦੇਹਾਂਤ ਹੋ ਗਿਆ,ਉਹ ਪਿਛਲੇ ਕਾਫੀ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ,ਜਿਥੇ ਅੱਜ ਉਨ੍ਹਾਂ ਨੇ ਆਖਰੀ ਸਾਹ ਲਏ,ਗਾਇਕ ਸੁਰਿੰਦਰ ਛਿੰਦਾ ਨੇ ਇਕ ਆਪ੍ਰੇਸ਼ਨ ਕਰਵਾਇਆ ਸੀ ਜਿਸ ਦੇ ਬਾਅਦ ਸਰੀਰ ਵਿਚ ਇੰਫੈਕਸ਼ਨ ਵਧ ਗਿਆ ਸੀ,ਛਿੰਦਾ ਕਈ ਦਿਨ ਦੀਪ ਹਸਪਤਾਲ ਵੀ ਵੈਂਟੀਲੇਟਰ ‘ਤੇ ਰਹੇ,ਜਿਸ ਤੋਂ ਬਾਅਦ ਉੁਨ੍ਹਾਂ ਦੀ ਵਿਗੜਦੀ ਹਾਲਤ ਕਾਰਨ ਉਨ੍ਹਾਂ ਨੂੰ ਡੀਐੱਮਸੀ ਰੈਫਰ (DMC Ref) ਕਰ ਦਿੱਤਾ ਗਿਆ ਸੀ,ਉਨ੍ਹਾਂ ਨੂੰ ਸਾਹ ਲੈਣ ਵਿਚ ਵੀ ਪ੍ਰੇਸ਼ਾਨੀ ਆ ਰਹੀ ਸੀ,ਗਾਇਕ ਸੁਰਿੰਦਰ ਛਿੰਦਾ 4 ਸਾਲ ਦੀ ਉਮਰ ਵਿਚ ਹੀ ਸੰਗੀਤ ਸਿੱਖਣ ਲੱਗੇ ਸਨ,ਗਾਇਕ ਸੁਰਿੰਦਰ ਛਿੰਦਾ ਦਾ ਜਨਮ 20 ਮਈ 1953 ਨੂੰ ਹੋਇਆ ਤੇ ਉਨ੍ਹਾਂ ਦੇ ਪਿਤਾ ਦਾ ਨਾਂ ਬਚਨ ਰਾਮ ਤੇ ਮਾਤਾ ਵਿਦੇਵਤੀ ਸੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...