Editor-In-Chief

spot_imgspot_img

ਬਾਲੀਵੁੱਡ ਸਟਾਰ ਸੋਨੂੰ ਸੂਦ ਪੰਜਾਬ ਵਿਚ ਵਧਦੇ ਨਸ਼ੇ ਤੋਂ ਚਿੰਤਤ

Date:

ਚੰਡੀਗੜ੍ਹ, 04 ਸਤੰਬਰ (ਹਰਪ੍ਰੀਤ ਸਿੰਘ ਜੱਸੋਵਾਲ):-  ਬਾਲੀਵੁੱਡ ਸਟਾਰ ਸੋਨੂੰ ਸੂਦ (Bollywood Star Sonu Sood) ਪੰਜਾਬ ਵਿਚ ਵਧਦੇ ਨਸ਼ੇ ਤੋਂ ਚਿੰਤਤ ਹਨ,ਇਸ ਨੂੰ ਲੈ ਕੇ ਉਨ੍ਹਾਂ ਨੇ ਇਕੱਠੇ ਮਿਲ ਕੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੀ ਅਪੀਲ ਕੀਤੀ,ਲੋਕਾਂ ਤੋਂ ਪੰਜਾਬ ਪੁਲਿਸ ਤੇ ਸੂਬ ਸਰਕਾਰ ਦੀ ਡਰੱਗਸ ਫ੍ਰੀ ਮੁਹਿੰਮ (Drug Free Campaign) ਨੂੰ ਸਪੋਰਟ ਕਰਨ ਲਈ ਕਿਹਾ,ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਇਸ ਲਈ ਐਕਟਰ ਸੋਨੂੰ ਸੂਦ ਦਾ ਧੰਨਵਾਦ ਕੀਤਾ ਹੈ,ਬਾਲੀਵੁੱਡ ਸਟਾਰ ਸੋਨੂੰ ਸੂਦ ਨੇ ਕਿਹਾ ਕਿ ਉਨ੍ਹਾਂ ਨੇ ਵੀ ਇਕ ਮੁਹਿੰਮ ਚਲਾਈ ਸੀ।

ਇਸ ਤਹਿਤ 280 ਬੱਚਿਆਂ ਨੂੰ ਡਰੱਗਸ ਦੀ ਲਪੇਟ ਤੋਂ ਆਜ਼ਾਦ ਕਰਨ, ਸਪੋਰਟ ਕਰਨ ਦੀ ਕੋਸ਼ਿਸ਼ ਕੀਤੀ ਸੀ,ਪਰ ਬਹੁਤ ਸਾਰੇ ਲੋਕਾਂ ਤੱਕ ਪਹੁੰਚ ਕਰ ਸਕਣਾ ਸੰਭਵ ਨਾ ਹੋਣ ਕਾਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਤੇ ਡੀਜੀਪੀ ਗੌਰਵ ਯਾਦਵ ਨੇ ਮੁਹਿੰਮ ਛੇੜੀ ਹੈ,ਬਾਲੀਵੁੱਡ ਸਟਾਰ ਸੋਨੂੰ ਸੂਦ ਨੇ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਗੱਭਰੀ ਜਵਾਨਾਂ ਲਈ ਜਾਣੀ ਜਾਂਦੀ ਸੀ ਪਰ ਹੁਣ ਕਾਫੀ ਲੰਬੇ ਸਮੇਂ ਤੋਂ ਲੋਕ ਕਹਿੰਦੇ ਹਨ ਕਿ ਪੰਜਾਬ ਵਿਚ ਨਸ਼ਾ ਕਾਫੀ ਹੈ,ਨਵੀਂ ਪੀੜ੍ਹੀ ਯੂਥ ਡਰੱਗਸ ਤੋਂ ਕਾਫੀ ਪ੍ਰਭਾਵਿਤ ਹਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...