Editor-In-Chief

spot_imgspot_img

ਸ੍ਰੋਮਣੀ ਅਕਾਲੀ ਦਲ ਦਾ ਆਈ ਟੀ ਵਿੰਗ ਦਾ ਪ੍ਰਧਾਨ ਆਮ ਆਦਮੀ ਪਾਰਟੀ ‘ਚ ਸ਼ਾਮਿਲ

Date:

ਘੱਗਾ/ਪਾਤੜਾਂ,3 ਦਸੰਬਰ,2023,(ਹਰਪ੍ਰੀਤ ਸਿੰਘ ਜੱਸੋਵਾਲ):-  ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Cabinet Minister Chetan Singh Jodamajra) ਨੇ ਸ੍ਰੋਮਣੀ ਅਕਾਲੀ ਦਲ (Sromani Akali Dal) ਦੇ ਆਈਟੀ ਵਿੰਗ ਦੇ ਪ੍ਰਧਾਨ ਕੇਵਲ ਸਿੰਘ ਵੱਲੋਂ ਸ੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਖੁਸ਼ ਹੋ ਕੇ ਆਪ ਪਾਰਟੀ ਨਾਲ ਜੁੜ ਰਹੇ ਹਨ,ਉਨ੍ਹਾਂ ਕਿਹਾ ਕਿ ਖਾਸ ਕਰਕੇ ਨੌਜਵਾਨ ਉਨ੍ਹਾਂ ਦੀ ਪਾਰਟੀ ਨਾਲ ਜੁੜ ਰਹੇ ਹਨ।

ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਆਪਣੇ ਥੋੜੇ ਜਿਹੇ ਕਾਰਜਕਾਲ ਵਿੱਚ ਹੀ 40 ਹਜਾਰ ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਮੈਰਿਟ ‘ਤੇ ਪ੍ਰਦਾਨ ਕੀਤੀਆਂ ਹਨ,ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਹੀ ਦੇਸ਼ ਤੇ ਖਾਸ ਕਰਕੇ ਪੰਜਾਬ ਵਿੱਚ ਰੋਜ਼ਗਾਰ ਤੇ ਉਚ ਵਿੱਦਿਆ ਦੇ ਮੌਕੇ ਪ੍ਰਦਾਨ ਕਰਨ ਲਈ ਵਿਸ਼ੇਸ਼ ਨੀਤੀਆਂ ਬਣਾਈਆਂ ਹਨ,ਜਿਸ ਕਰਕੇ ਹਰ ਵਰਗ ਖੁਸ਼ ਹੈ,ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਦੂਸਰੀਆਂ ਪਾਰਟੀਆਂ ਨੂੰ ਹੁਣ ਕੋਈ ਮੁੱਦਾ ਨਹੀਂ ਮਿਲ ਰਿਹਾ ਅਤੇ ਉਨ੍ਹਾਂ ਦੇ ਆਗੂ ਹੀ ਇਨ੍ਹਾਂ ਨੂੰ ਅਲਵਿਦਾ ਆਖ ਰਹੇ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਨੂੰ ਲੋਕ ਹੁਣ ਮੂੰਹ ਨਹੀਂ ਲਗਾ ਰਹੇ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...