Editor-In-Chief

spot_imgspot_img

ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਫੜੀ 15 ਕਿਲੋ ਹੈਰੋਇਨ,ਨਸ਼ਾ ਤਸਕਰ ਗ੍ਰਿਫਤਾਰ

Date:

ਚੰਡੀਗੜ੍ਹ,9 ਸਤੰਬਰ, 2023,(ਹਰਪ੍ਰੀਤ ਸਿੰਘ ਜੱਸੋਵਾਲ):-  ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਖੁਫੀਆ ਤੰਤਰ ਦੀ ਅਗਵਾਈ ਵਾਲੀ ਮੁਹਿੰਮ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (State Special Operation Cell) (SSOC) ਫਾਜ਼ਿਲਕਾ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ 15 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ,ਦੋਸ਼ ਹੈ ਕਿ, ਤੂੜੀ ਨਾਲ ਭਰੀ ਟਰੈਕਟਰ ਟਰਾਲੀ (Tractor Trolley) ਦੀ ਤਲਾਸ਼ੀ ਦੌਰਾਨ ਇਹ ਬਰਾਮਦ ਕੀਤੀ ਗਈ।

ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਕਿਹਾ ਕਿ ਸਰਹੱਦ ਪਾਰ ਤੋਂ ਚੱਲ ਰਹੀ ਹੈਰੋਇਨ ਤਸਕਰੀ ਦੀ ਚੇਨ ਨੂੰ ਲਗਾਤਾਰ ਪੰਜਾਬ ਪੰਜਾਬ ਪੁਲਿਸ ਤੋੜਨ ਵਿਚ ਲੱਗੀ ਹੋਈ ਹੈ,ਪਿਛਲੇ 45 ਦਿਨਾਂ ਵਿਚ SSOC ਫਾਜ਼ਿਲਕਾ ਨੇ 147 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ,ਐੱਨਡੀਪੀਐੱਸ ਐਕਟ (NDPS Act) ਤਹਿਤ ਪੁਲਿਸ ਸਟੇਸ਼ਨ ਸਦਰ ਫਾਜ਼ਿਲਕਾ (Police Station Sadar Fazilka) ਵਿਚ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ,ਫੜੇ ਗਏ ਮੁਲਜ਼ਮ ਤੋਂ ਪੁੱਛਗਿਛ ਜਾਰੀ ਹੈ,ਜਲਦ ਹੀ ਮੁਲਜ਼ਮ ਤੋਂ ਪਾਕਿਸਤਾਨੀ ਤਸਕਰਾਂ ਤੇ ਅਗੇ ਦੀ ਖੇਪ ਕਿਥੇ ਪਹੁੰਚਾਉਣੀ ਸੀ,ਬਾਰੇ ਪੁੱਛਗਿਛ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...