Editor-In-Chief

spot_imgspot_img

ਅਮਰੀਕਾ ਦੇ ਅਲਾਸਕਾ ‘ਚ ਭੂਚਾਲ ਦੇ ਜ਼ਬਰਦਸਤ ਝਟਕੇ

Date:

America,17 July,(Harpreet Singh Jassowal):-  ਅਮਰੀਕਾ ਦੇ ਅਲਾਸਕਾ ਵਿੱਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ,ਰਿਕਟਰ ਪੈਮਾਨੇ ‘ਤੇ ਭੂਚਾਲ (Earthquake) ਦੀ ਤੀਬਰਤਾ 7.4 ਮਾਪੀ ਗਈ ਹੈ,ਭੂਚਾਲ ਦੇ ਜ਼ਬਰਦਸਤ ਝਟਕਿਆਂ ਤੋਂ ਬਾਅਦ ਤੱਟਵਰਤੀ ਇਲਾਕਿਆਂ ‘ਚ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ,USGS ਦੇ ਅਨੁਸਾਰ,ਭੂਚਾਲ 9.3 ਕਿਲੋਮੀਟਰ (5.78 ਮੀਲ) ਦੀ ਡੂੰਘਾਈ ‘ਤੇ ਸੀ,ਇਸਨੂੰ ਬਾਅਦ ਵਿੱਚ 32.6 ਕਿਲੋਮੀਟਰ (20.3 ਮੀਲ) ਤੱਕ ਸੋਧਿਆ ਗਿਆ,ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ,ਭਾਰਤੀ ਸਮੇਂ ਅਨੁਸਾਰ ਐਤਵਾਰ ਦੁਪਹਿਰ ਨੂੰ ਅਲਾਸਕਾ ਵਿੱਚ 7.4 ਤੀਬਰਤਾ ਦਾ ਭੂਚਾਲ (Earthquake) ਆਇਆ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...