Editor-In-Chief

spot_imgspot_img

ਇੰਡੀਅਨ ਅੰਬੈਸਡਰ ਅਮਰੀਕਾ ਤਰਨਜੀਤ ਸਿੰਘ ਸੰਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

Date:

ਅੰਮ੍ਰਿਤਸਰ ਸਾਹਿਬ,25 ਅਗਸਤ (ਹਰਪ੍ਰੀਤ ਸਿੰਘ ਜੱਸੋਵਾਲ):- ਇੰਡੀਅਨ ਅੰਬੈਸਡਰ ਅਮਰੀਕਾ ਤਰਨਜੀਤ ਸਿੰਘ ਸੰਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਨਤਮਸਤਕ ਹੋਏ। ਉਹ ਵੀ ਹਰ ਸਾਲ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ (Shiromani Committee) ਨਾਲ ਉਨ੍ਹਾਂ ਦੇ ਪਰਿਵਾਰ ਦਾ ਗਹਿਰਾ ਰਿਸ਼ਤਾ ਹੈ। ਇਸ ਦੌਰਾਨ ਉਨ੍ਹਾਂ ਨੇ ਸੱਚਖੰਡ ਵਿਖੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।ਨਿੱਜੀ ਦੌਰੇ ‘ਤੇ ਅੰਮ੍ਰਿਤਸਰ ਪਹੁੰਚੇ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਬੇਹੱਦ ਸਕੂਨ ਅਤੇ ਮਾਨਸਿਕ ਸ਼ਾਂਤੀ ਮਿਲਦੀ ਹੈ। 

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...